November 11, 2026, 4:48 pm
----------- Advertisement -----------
HomeNewsEntertainmentਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਦੀਆਂ ਅਣਦੇਖੀਆਂ ਤਸਵੀਰਾਂ ਕੀਤੀਆਂ ਸਾਂਝੀਆਂ; ਕਿਹਾ -...

ਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਦੀਆਂ ਅਣਦੇਖੀਆਂ ਤਸਵੀਰਾਂ ਕੀਤੀਆਂ ਸਾਂਝੀਆਂ; ਕਿਹਾ – ਸਮਾਂ ਸੱਚਮੁੱਚ ਬਹੁਤ ਤੇਜ਼ੀ ਨਾਲ ਲੰਘ ਜਾਂਦਾ

Published on

----------- Advertisement -----------

ਪ੍ਰਿਯੰਕਾ ਚੋਪੜਾ ਨੇ ਹਾਲ ਹੀ ‘ਚ ਬੇਟੀ ਮਾਲਤੀ ਦੀ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਉਸ ਨੇ ਕੈਪਸ਼ਨ ਲਿਖਿਆ ਕਿ ‘ਸਮਾਂ ਸੱਚਮੁੱਚ ਉੱਡਦਾ ਜਾ ਰਿਹਾ ਹੈ। ਇਸ ਹਫ਼ਤੇ ਦੀ ਸ਼ੁਰੂਆਤ ਇਸ ਤਰ੍ਹਾਂ ਹੋਈ।’ ਸ਼ੇਅਰ ਕੀਤੀ ਪੋਸਟ ਵਿੱਚ 2 ਫੋਟੋਆਂ ਹਨ। ਜਿੱਥੇ ਪਹਿਲੀ ਤਸਵੀਰ ‘ਚ ਪ੍ਰਿਅੰਕਾ ਆਪਣੀ ਬੇਟੀ ਨੂੰ ਗੋਦ ‘ਚ ਲੈ ਕੇ ਬੈਠੀ ਹੈ। ਦੂਜੀ ਫੋਟੋ ਮਾਲਤੀ ਦੇ ਜਨਮ ਸਮੇਂ ਦੀ ਹੈ। ਪ੍ਰਿਅੰਕਾ ਦੇ ਚਿਹਰੇ ‘ਤੇ ਉਸ ਦੇ ਛੋਟੇ-ਛੋਟੇ ਹੱਥ ਦਿਖਾਈ ਦੇ ਰਹੇ ਹਨ।
ਨਿਕ ਜੋਨਸ ਨੇ ਵੀ ਹਾਰਟ ਇਮੋਜੀ ਬਣਾ ਕੇ ਪ੍ਰਿਅੰਕਾ ਚੋਪੜਾ ਦੀ ਇਸ ਪਿਆਰੀ ਪੋਸਟ ‘ਤੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਗਾਇਕਾ ਕਾਕੀ ਨੇ ਲਿਖਿਆ- ਇਹ ਪਲ ਬਹੁਤ ਖੂਬਸੂਰਤ ਹੈ। ਇਕ ਯੂਜ਼ਰ ਨੇ ਲਿਖਿਆ- ਬੱਚਿਆਂ ਦੀ ਦੇਖਭਾਲ ਕਰਨ ਤੋਂ ਵਧੀਆ ਕੋਈ ਕੰਮ ਨਹੀਂ ਹੋ ਸਕਦਾ। ਦੱਸ ਦਈਏ ਕਿ ਪ੍ਰਿਅੰਕਾ-ਨਿਕ ਦੀ ਜੋੜੀ ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਜੋੜੀ ਹੈ। ਦੋਹਾਂ ਦਾ ਵਿਆਹ 2 ਦਸੰਬਰ 2018 ਨੂੰ ਉਦੈਪੁਰ ਦੇ ਉਮੇਦ ਭਵਨ ‘ਚ ਹਿੰਦੂ ਅਤੇ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...