November 19, 2026, 4:55 am
----------- Advertisement -----------
HomeNewsBreaking Newsਪਾਕਿਸਤਾਨ 'ਚ ਨਵੀਂ ਸੰਸਦ ਦਾ ਪਹਿਲਾ ਸੈਸ਼ਨ 29 ਫਰਵਰੀ ਨੂੰ ਹੋਵੇਗਾ ਸ਼ੁਰੂ

ਪਾਕਿਸਤਾਨ ‘ਚ ਨਵੀਂ ਸੰਸਦ ਦਾ ਪਹਿਲਾ ਸੈਸ਼ਨ 29 ਫਰਵਰੀ ਨੂੰ ਹੋਵੇਗਾ ਸ਼ੁਰੂ

Published on

----------- Advertisement -----------

ਪਾਕਿਸਤਾਨ ਵਿੱਚ ਨਵੀਂ ਸੰਸਦ ਦਾ ਪਹਿਲਾ ਸੈਸ਼ਨ 29 ਫਰਵਰੀ ਤੋਂ ਸ਼ੁਰੂ ਹੋਵੇਗਾ। ਇਹ ਜਾਣਕਾਰੀ ‘ਦ ਡਾਨ ਨਿਊਜ਼’ ਨੇ ਸਪੀਕਰ ਰਾਜਾ ਪਰਵੇਜ਼ ਅਸ਼ਰਫ ਦੇ ਕਰੀਬੀ ਸੂਤਰਾਂ ਦੇ ਹਵਾਲੇ ਨਾਲ ਦਿੱਤੀ। 

ਇਸ ਮਾਮਲੇ ਵਿੱਚ ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਸੰਵਿਧਾਨ ਨੇ ਰਾਸ਼ਟਰਪਤੀ ਨੂੰ ਸੰਸਦ ਦਾ ਸੈਸ਼ਨ ਬੁਲਾਉਣ ਦਾ ਅਧਿਕਾਰ ਦਿੱਤਾ ਹੈ। ਉਹ ਸੰਸਦ ਮਾਮਲਿਆਂ ਬਾਰੇ ਮੰਤਰਾਲੇ ਦੇ ਸੰਖੇਪ ਜਾਂ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਾ ਹੈ ਅਤੇ ਉਸ ਤੋਂ ਬਾਅਦ ਸੈਸ਼ਨ ਬੁਲਾਇਆ ਜਾਂਦਾ ਹੈ।

 ਦੱਸ ਦਈਏ ਕਿ ਜਦੋਂ ਇਹ ਸਮਰੀ ਹਾਲ ਹੀ ਵਿਚ ਰਾਸ਼ਟਰਪਤੀ ਨੂੰ ਭੇਜੀ ਗਈ ਸੀ ਤਾਂ ਉਨ੍ਹਾਂ ਨੇ ਸੈਸ਼ਨ ਬੁਲਾਉਣ ਦੀ ਤਜਵੀਜ਼ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ, ਜਦਕਿ ਸੰਵਿਧਾਨ ਕਹਿੰਦਾ ਹੈ ਕਿ ਇਹ ਸੈਸ਼ਨ ਚੋਣਾਂ ਖਤਮ ਹੋਣ ਦੇ 21 ਦਿਨਾਂ ਦੇ ਅੰਦਰ ਬੁਲਾਇਆ ਜਾਣਾ ਚਾਹੀਦਾ ਹੈ। ਇਹ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...