September 30, 2026, 4:12 pm
----------- Advertisement -----------
HomeNewsLatest Newsਪੰਜਾਬ 'ਚ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ; ਮੌਸਮ ਵਿਭਾਗ ਵੱਲੋਂ ਯੈਲੋ...

ਪੰਜਾਬ ‘ਚ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Published on

----------- Advertisement -----------

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ ਪਰ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਮੌਸਮ ਵਿੱਚ ਆਏ ਬਦਲਾਅ ਕਾਰਨ ਦਿਨ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ 3 ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ। ਲੁਧਿਆਣਾ ਜ਼ਿਲ੍ਹਾ ਸੂਬੇ ਦਾ ਸਭ ਤੋਂ ਗਰਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...