August 12, 2026, 5:08 pm
----------- Advertisement -----------
HomeNewsHaryanaਹਰਿਆਣਾ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਦੀ ਗੱਡੀ ਹਾਦਸਾਗ੍ਰਸਤ

ਹਰਿਆਣਾ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਦੀ ਗੱਡੀ ਹਾਦਸਾਗ੍ਰਸਤ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਦਿੱਲੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜੇਤਲੀ ਚੰਡੀਗੜ੍ਹ ਤੋਂ ਦਿੱਲੀ ਵਾਪਸ ਪਰਤ ਰਹੇ ਸਨ।ਇਸ ਦੌਰਾਨ ਇੱਕ ਡੰਪਰ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਹ ਹਾਦਸਾ ਯਮੁਨਾਨਗਰ ਹਾਈਵੇਅ ‘ਤੇ ਵਾਪਰਿਆ। ਖੁਸ਼ਕਿਸਮਤੀ ਇਹ ਰਹੀ ਕਿ ਮੀਡੀਆ ਸਲਾਹਕਾਰ ਰਾਜੀਵ ਜੇਤਲੀ ਵਾਲ-ਵਾਲ ਬਚ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕਰਨ ਸ਼ੁਰੂ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਅਮਿਤ ਆਰੀਆ ਨੂੰ ਹਰਿਆਣਾ ਭਵਨ ਨਵੀਂ ਦਿੱਲੀ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ। ਅਮਿਤ ਆਰੀਆ ਤੋਂ ਬਾਅਦ ਰਾਜੀਵ ਜੇਤਲੀ ਦਿੱਲੀ ‘ਚ ਮੀਡੀਆ ਸਲਾਹਕਾਰ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...