June 6, 2026, 7:59 am
----------- Advertisement -----------
HomeNewsEntertainmentਵਿਆਹ ਤੋਂ ਬਾਅਦ ਮੌਨੀ ਰਾਏ ਨੇ ਗਰਲ ਗੈਂਗ ਨਾਲ ਟੇਬਲ 'ਤੇ ਖੜ੍ਹ...

ਵਿਆਹ ਤੋਂ ਬਾਅਦ ਮੌਨੀ ਰਾਏ ਨੇ ਗਰਲ ਗੈਂਗ ਨਾਲ ਟੇਬਲ ‘ਤੇ ਖੜ੍ਹ ਕੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)

Published on

----------- Advertisement -----------

ਟੀਵੀ ਇੰਡਸਟਰੀ ਤੋਂ ਬਾਅਦ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਅਦਾਕਾਰਾ ਮੌਨੀ ਰਾਏ Mouni Roy ਨੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਲਈ ਹੈ। ਮੌਨੀ ਰਾਏ ਆਪਣੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਦੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਮੌਨੀ ਰਾਏ ਬੰਗਾਲੀ ਹੈ ਅਤੇ ਸੂਰਜ ਨਾਂਬਿਆਰ ਦੱਖਣੀ ਭਾਰਤੀ ਪਰਿਵਾਰ ਤੋਂ ਹੈ। ਅਜਿਹੇ ‘ਚ ਦੋਹਾਂ ਦਾ ਵਿਆਹ ਮਲਿਆਲੀ ਅਤੇ ਬੰਗਾਲੀ ਰੀਤੀ-ਰਿਵਾਜਾਂ ਨਾਲ ਹੋਇਆ ਹੈ।

ਸ਼੍ਰੀਮਤੀ ਨਾਂਬਿਆਰ ਦੇ ਰੂਪ ਵਿੱਚ ਵਿਆਹ ਕਰਨ ਤੋਂ ਬਾਅਦ, ਮੌਨੀ ਰਾਏ ਨੇ ਆਫ਼ਟਰ ਪਾਰਟੀ ਵਿੱਚ ਜ਼ਬਰਦਸਤ ਡਾਂਸ ਕੀਤਾ। ਮੌਨੀ ਦਾ ਆਪਣੇ ਗਰਲ ਗੈਂਗ ਨਾਲ ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਿਆਹ ਦੇ ਜਸ਼ਨ ‘ਚ ਡੁੱਬੀ ਮੌਨੀ ਨੇ ਆਪਣੇ ਵਿਆਹ ‘ਚ ਖੂਬ ਮਸਤੀ ਕੀਤੀ। ਉਨ੍ਹਾਂ ਦੇ ਵਿਆਹ ਦੇ ਕਈ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਚੁੱਕੇ ਹਨ। ਪਰ ਇਸ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਕਾਲੇ ਅਤੇ ਚਿੱਟੇ ਰੰਗ ਦੇ ਲੰਬੇ ਗਾਊਨ ਵਿੱਚ, ਨਵ-ਵਿਆਹੀ ਦੁਲਹਨ ਮੇਜ਼ ਉੱਤੇ ਚੜ੍ਹ ਕੇ ਡਾਂਸ ਕਰਦੀ ਦਿਖਾਈ ਦਿੱਤੀ ਹੈ । ਮੌਨੀ ਅਤੇ ਉਸ ਦੀ ਗਰਲ ਗੈਂਗ ਨੇ ਇਮਰਾਨ ਖਾਨ ਦੇ ਗੀਤ ‘ਤੇ ਸ਼ਾਨਦਾਰ ਡਾਂਸ ਕੀਤਾ ਹੈ। ਇਸ ਵੀਡੀਓ ਪ੍ਰਸ਼ੰਸਕ ਖੂਬ ਪਸੰਦ ਕਰ ਰਹੇ ਹਨ। ਮੌਨੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਮੌਨੀ ਰਾਏ ਅਤੇ ਸੂਰਜ ਨਾਂਬਿਆਰ ਦਾ ਗੋਆ ਵਿੱਚ ਵਿਆਹ ਹੋਇਆ ਸੀ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੌਨੀ ਰਾਏ ਅਤੇ ਸੂਰਜ ਨਾਂਬਿਆਰ ਦੇ ਵਿਆਹ ‘ਚ ਪਰਿਵਾਰਕ ਮੈਂਬਰ ਅਤੇ ਕੁਝ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...