June 27, 2026, 2:49 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੀਆਂ ਸੇਵਾਵਾਂ 'ਚ...

ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੀਆਂ ਸੇਵਾਵਾਂ ‘ਚ ਵਾਧਾ, ACS ਤੇਜਵੀਰ ਸਿੰਘ ਨੇ ਦਿੱਤਾ ਆਦੇਸ਼

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਰਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਲਦੇਵ ਸਰਾਂ ਦੀਆਂ ਸੇਵਾਵਾਂ ਵਿੱਚ 6 ਫਰਵਰੀ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਜਾਰੀ ਹੁਕਮਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਉਹ 65 ਸਾਲ ਦੀ ਉਮਰ ਤੋਂ ਬਾਅਦ ਇਸ ਅਹੁਦੇ ‘ਤੇ ਨਹੀਂ ਰਹਿ ਸਕਦੇ ਹਨ। ਇਹ ਜਾਣਕਾਰੀ ਪੰਜਾਬ ਦੇ ਏਸੀਐਸ ਤੇਜਵੀਰ ਸਿੰਘ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...