November 11, 2026, 4:37 pm
----------- Advertisement -----------
HomeNewsEntertainmentਮਸ਼ਹੂਰ ਨਿਰਦੇਸ਼ਕ ਚੰਦਰ ਹੰਸਰਾਜ ਬਹਿਲ ਦਾ ਦਿਹਾਂਤ

ਮਸ਼ਹੂਰ ਨਿਰਦੇਸ਼ਕ ਚੰਦਰ ਹੰਸਰਾਜ ਬਹਿਲ ਦਾ ਦਿਹਾਂਤ

Published on

----------- Advertisement -----------

ਮਸ਼ਹੂਰ ਸੰਗੀਤਕਾਰ ਹੰਸਰਾਜ ਬਹਿਲ ਦੇ ਪੁੱਤਰ ਚੰਦਰ ਹੰਸਰਾਜ ਬਹਿਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਕਈ ਹਿੰਦੀ ਅਤੇ ਗੁਜਰਾਤੀ ਸੀਰੀਅਲਾਂ ਵਿੱਚ ਬਤੌਰ ਨਿਰਦੇਸ਼ਕ ਕੰਮ ਕੀਤਾ। ਸੀਰੀਅਲ ‘ਰਾਮਾਇਣ’ ‘ਚ ਦੀਪਿਕਾ ਚਿਖਲੀਆ ਨੇ ਸੀਤਾ ਦਾ ਕਿਰਦਾਰ ਨਿਭਾਇਆ ਸੀ। ਚੰਦਰ ਹੰਸਰਾਜ ਬਹਿਲ ਨੇ ਦੀਪਿਕਾ ਦੀ ਪਹਿਲੀ ਫਿਲਮ ‘ਸੁਨ ਮੇਰੀ ਲੈਲਾ’ ਦਾ ਨਿਰਦੇਸ਼ਨ ਕੀਤਾ ਸੀ। ਇਸ ਫਿਲਮ ‘ਚ ਦੀਪਿਕਾ ਤੋਂ ਇਲਾਵਾ ਰਾਜ ਕਿਰਨ, ਟੀਪੀ ਜੈਨ, ਬੀਰਬਲ ਅਤੇ ਮਧੂ ਮਲਹੋਤਰਾ ਵਰਗੇ ਕਲਾਕਾਰ ਵੀ ਨਜ਼ਰ ਆਏ ਸਨ।
ਚੰਦਰ ਹੰਸਰਾਜ ਬਹਿਲ ਨੇ 1983 ਵਿੱਚ ਰਿਲੀਜ਼ ਹੋਈ ਫਿਲਮ ‘ਸੁਨ ਮੇਰੀ ਲੈਲਾ’, 1990 ਵਿੱਚ ਰਿਲੀਜ਼ ਹੋਈ ‘ਹੁਕੂਮਤ ਜੱਟ ਦੀ’ ਅਤੇ 2002 ਵਿੱਚ ਰਿਲੀਜ਼ ਹੋਈ ‘ਪਿਆ ਕਾ ਘਰ’ ਵਿੱਚ ਸਹਾਇਕ ਨਿਰਦੇਸ਼ਕ ਵਜੋਂ ਕੰਮ ਕੀਤਾ। ਚੰਦਰ ਹੰਸਰਾਜ ਬਹਿਲ ਨੇ ਮਿਥੁਨ ਚੱਕਰਵਰਤੀ ਦੀ 1982 ‘ਚ ਆਈ ਫਿਲਮ ‘ਸੂਰਜ ਸੱਜਣਾ’ ਦਾ ਨਿਰਦੇਸ਼ਨ ਵੀ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...