September 11, 2026, 2:19 pm
----------- Advertisement -----------
HomeNewsLatest News31 ਜਨਵਰੀ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ, ਕਿਸਾਨਾਂ ਨੂੰ ਲੈ ਕੇ ਹੋ...

31 ਜਨਵਰੀ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ, ਕਿਸਾਨਾਂ ਨੂੰ ਲੈ ਕੇ ਹੋ ਸਕਦਾ ਹੈ ਵੱਡਾ ਐਲਾਨ

Published on

----------- Advertisement -----------

ਨਵੀਂ ਦਿੱਲੀ: 31 ਜਨਵਰੀ ਤੋਂ ਕੇਂਦਰੀ ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਇਸਦੀ ਸ਼ੁਰੂਆਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਹੋਵੇਗੀ । ਰਾਸ਼ਟਰਪਤੀ ਸੈਂਟਰਲ ਹਾਲ ਵਿੱਚ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ।ਰਾਸ਼ਟਰਪਤੀ ਦੇ ਸੰਬੋਧਨ ਵਿੱਚ ਆਮ ਤੌਰ ‘ਤੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਦਾ ਵੇਰਵਾ ਦਿੱਤਾ ਜਾਂਦਾ ਹੈ। ਅਜਿਹੇ ਵਿੱਚ ਇਸ ਸਾਲ ਦੇ ਸੰਬੋਧਨ ਵਿੱਚ ਵੀ ਮੋਦੀ ਸਰਕਾਰ ਵੱਲੋਂ ਆਪਣੀਆਂ ਭਵਿੱਖੀ ਯੋਜਨਾਵਾਂ ਅਤੇ ਪ੍ਰਾਪਤੀਆਂ ਦਾ ਖਾਕਾ ਦਿਖਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਬਜਟ ‘ਚ ਸਰਕਾਰ ਕਿਸਾਨਾਂ ਲਈ ਵੱਡੇ ਐਲਾਨ ਕਰ ਸਕਦੀ ਹੈ।

ਬਜਟ ਸੈਸ਼ਨ ਦਾ ਸਭ ਤੋਂ ਅਹਿਮ ਪਹਿਲੂ 1 ਫਰਵਰੀ ਨੂੰ ਪੇਸ਼ ਹੋਣ ਵਾਲਾ ਆਮ ਬਜਟ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸਵੇਰੇ 11 ਵਜੇ ਲੋਕ ਸਭਾ ਵਿੱਚ ਆਮ ਬਜਟ ਦੀ ਪੇਸ਼ਕਾਰੀ ਨਾਲ ਸਬੰਧਤ ਆਪਣਾ ਭਾਸ਼ਣ ਸ਼ੁਰੂ ਕਰੇਗੀ। ਪੰਜ ਰਾਜਾਂ ਵਿੱਚ ਚੱਲ ਰਹੇ ਚੋਣ ਘਮਾਸਾਨ ਦਰਮਿਆਨ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਕੁਝ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਬਜਟ ‘ਚ ਜਿੱਥੇ ਆਮ ਤਨਖਾਹਦਾਰ ਲੋਕਾਂ ਨੂੰ ਟੈਕਸ ‘ਚ ਛੋਟ ਦੀ ਉਮੀਦ ਹੈ, ਉੱਥੇ ਹੀ ਕੋਰੋਨਾ ਮਹਾਮਾਰੀ ਤੋਂ ਪ੍ਰੇਸ਼ਾਨ ਵਪਾਰੀ ਵਰਗ ਨੂੰ ਵੀ ਰਾਹਤ ਦੀ ਉਮੀਦ ਹੈ। ਕਿਸਾਨਾਂ ਨੂੰ ਲੈ ਕੇ ਬਜਟ ‘ਚ ਕੁਝ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...