November 11, 2026, 4:48 pm
----------- Advertisement -----------
HomeNewsBreaking Newsਅਨੰਤ-ਰਾਧਿਕਾ ਦੀ ਪ੍ਰੀ-ਵੈਡਿੰਗ: ਰਿਹਾਨਾ, ਦਿਲਜੀਤ ਸਮੇਤ ਇਹ ਸਿਤਾਰੇ ਕਰਨਗੇ Perform

ਅਨੰਤ-ਰਾਧਿਕਾ ਦੀ ਪ੍ਰੀ-ਵੈਡਿੰਗ: ਰਿਹਾਨਾ, ਦਿਲਜੀਤ ਸਮੇਤ ਇਹ ਸਿਤਾਰੇ ਕਰਨਗੇ Perform

Published on

----------- Advertisement -----------

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਪ੍ਰੀ-ਵੈਡਿੰਗ ਜਸ਼ਨ ਸ਼ੁਰੂ ਹੋ ਗਿਆ ਹੈ। ਅੱਜ ਸ਼ਾਮ ਫੈਸ਼ਨ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ। ਇਸ ਫੈਸ਼ਨ ਸ਼ੋਅ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨ ਥੀਮ ਆਧਾਰਿਤ ਪਹਿਰਾਵੇ (ਸ਼ਾਨਦਾਰ ਕਾਕਟੇਲ ਪਹਿਰਾਵੇ) ਵਿੱਚ ਨਜ਼ਰ ਆਉਣਗੇ । ਸ਼ਾਮ ਦੇ ਸਮਾਗਮ ਨੂੰ ‘ਐਨ ਈਵਨਿੰਗ ਇਨ ਏਵਰਲੈਂਡ’ ਦਾ ਨਾਂ ਦਿੱਤਾ ਗਿਆ ਹੈ।ਅਮਿਤਾਭ ਬੱਚਨ, ਸਲਮਾਨ ਖਾਨ ਅਤੇ ਸ਼ਾਹਰੁਖ ਤੋਂ ਲੈ ਕੇ ਦੀਪਿਕਾ ਪਾਦੂਕੋਣ ਸਮੇਤ ਕਈ ਸਿਤਾਰੇ ਜਾਮਨਗਰ ਪਹੁੰਚ ਚੁੱਕੇ ਹਨ।
ਸਮਾਗਮ ਵਾਲੀ ਥਾਂ (ਰਿਲਾਇੰਸ ਟਾਊਨਸ਼ਿਪ) ਜਿੱਥੇ ਸਮਾਗਮ ਹੋਣੇ ਹਨ, ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਰਿਲਾਇੰਸ ਟਾਊਨਸ਼ਿਪ ਦੇ ਅੰਦਰ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵਿੱਚ ਮਹਿਮਾਨਾਂ ਦੇ ਠਹਿਰਨ ਲਈ ਲਗਜ਼ਰੀ ਟੈਂਟ ਹਾਊਸ ਬਣਾਏ ਗਏ ਹਨ। ਅੰਦਰ ਏਸੀ ਵੀ ਲਗਾਇਆ ਗਿਆ ਹੈ।
ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਫੰਕਸ਼ਨ ਵਿੱਚ ਅਰਿਜੀਤ ਸਿੰਘ, ਪ੍ਰੀਤਮ, ਬੀ ਪਰਾਕ, ਦਿਲਜੀਤ ਦੋਸਾਂਝ, ਹਰੀਹਰਨ ਅਤੇ ਅਜੇ-ਅਤੁਲ ਦੀ ਪਰਫਾਰਮੈਂਸ ਦੇਖਣ ਨੂੰ ਮਿਲੇਗੀ। ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਵੀ ਇਸ ਸੂਚੀ ਵਿੱਚ ਸਿਖਰ ‘ਤੇ ਹੈ। ਰਿਹਾਨਾ ਨੂੰ ਵੀਰਵਾਰ ਨੂੰ ਜਾਮਨਗਰ ਏਅਰਪੋਰਟ ‘ਤੇ ਦੇਖਿਆ ਗਿਆ ਸੀ ਅਤੇ ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਸੀ। ਪੌਪ ਸਟਾਰ ਰਿਹਾਨਾ ਅੱਜ ਰਾਤ ਪਰਫਾਰਮ ਕਰੇਗੀ। ਇਸਦੇ ਲਈ ਉਸਨੇ ਇੱਕ ਐਕਸਕਲੂਸਿਵ ਪਲੇਲਿਸਟ ਤਿਆਰ ਕੀਤੀ ਹੈ। ਜੋ ਪਲੇਲਿਸਟ ਸਾਹਮਣੇ ਆਈ ਹੈ, ਉਸ ‘ਚ ਰਿਹਾਨਾ ਦੇ ਕੁਝ ਮਸ਼ਹੂਰ ਗੀਤ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...