April 17, 2026, 10:52 pm
----------- Advertisement -----------
HomeNewsLatest Newsਲੁਧਿਆਣਾ ਦੇ ਧਾਗਾ ਗੋਦਾਮ 'ਚ ਲੱਗੀ ਭਿਆਨਕ ਅੱ+ਗ; ਸ਼ਾਰਟ ਸਰਕਟ ਕਾਰਨ ਵਾਪਰਿਆ...

ਲੁਧਿਆਣਾ ਦੇ ਧਾਗਾ ਗੋਦਾਮ ‘ਚ ਲੱਗੀ ਭਿਆਨਕ ਅੱ+ਗ; ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

Published on

----------- Advertisement -----------

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਚੌੜਾ ਬਾਜ਼ਾਰ ਸਥਿਤ ਧਾਗੇ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਗੋਦਾਮ ਵਿੱਚ ਕੁਝ ਮਜ਼ਦੂਰ ਵੀ ਰਹਿੰਦੇ ਸਨ, ਉਨ੍ਹਾਂ ਦਾ ਬਹੁਤ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ ਸੀ। ਜਾਣਕਾਰੀ ਮੁਤਾਬਿਕ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ।
ਇਮਾਰਤ ‘ਚੋਂ ਧੂੰਆਂ ਨਿਕਲਦਾ ਦੇਖ ਲੋਕਾਂ ਨੇ ਤੁਰੰਤ ਗੋਦਾਮ ਮਾਲਕ ਨੂੰ ਸੂਚਨਾ ਦਿੱਤੀ। ਲੋਕਾਂ ਨੇ ਤੁਰੰਤ ਪਾਣੀ ਦੀਆਂ ਪਾਈਪਾਂ ਆਦਿ ਦੀ ਵਰਤੋਂ ਕਰਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਦੇਖ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।ਘਟਨਾ ਵਾਲੀ ਥਾਂ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਫਾਇਰਮੈਨ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਦੋ ਗੱਡੀਆਂ ਨਾਲ ਮੌਕੇ ‘ਤੇ ਪਹੁੰਚ ਗਏ। ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਮਨੀ ਦੀ ਹੱਟੀ ਡਾਈ ਪੋਲੀਸਟਰ ਦੇ ਗੋਦਾਮ ਵਿੱਚ ਅੱਗ ਲੱਗੀ ਸੀ। ਜਿਸ ਥਾਂ ‘ਤੇ ਅੱਗ ਲੱਗੀ, ਉੱਥੇ ਇੱਕ ਛੋਟਾ ਗੈਸ ਸਿਲੰਡਰ ਅਤੇ ਖਾਣਾ ਪਕਾਉਣ ਲਈ ਭੱਠੀਆਂ ਆਦਿ ਵੀ ਲੱਗੀਆਂ ਹੋਈਆਂ ਸਨ। ਅੱਗ ਲੱਗਣ ਕਾਰਨ ਚੌਥੀ ਮੰਜ਼ਿਲ ਦੀਆਂ ਖਿੜਕੀਆਂ ਤਕ ਵੀ ਸੜ ਕੇ ਸੁਆਹ ਹੋ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...