November 15, 2026, 2:35 am
----------- Advertisement -----------
HomeNewsLatest Newsਗੌਤਮ ਗੰਭੀਰ ਨੇ ਛੱਡੀ ਰਾਜਨੀਤੀ; ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਦੱਸਿਆ...

ਗੌਤਮ ਗੰਭੀਰ ਨੇ ਛੱਡੀ ਰਾਜਨੀਤੀ; ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸਿਆ ਕਾਰਨ

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੇ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਪੂਰਬੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਗੰਭੀਰ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਗੌਤਮ ਗੰਭੀਰ ਨੇ ਲਿਖਿਆ, ‘ਮੈਂ ਮਾਨਯੋਗ ਪਾਰਟੀ ਪ੍ਰਧਾਨ ਜੇਪੀ ਨੱਡਾ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਨੂੰ ਮੇਰੇ ਸਿਆਸੀ ਫਰਜ਼ਾਂ ਤੋਂ ਮੁਕਤ ਕਰ ਦੇਣ ਤਾਂ ਕਿ ਮੈਂ ਆਪਣੇ ਆਉਣ ਵਾਲੇ ਕ੍ਰਿਕਟ ਪ੍ਰਤੀਬੱਧਤਾਵਾਂ ‘ਤੇ ਧਿਆਨ ਦੇ ਸਕਾਂ। ਮੈਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿਲੋਂ ਧੰਨਵਾਦ ਕਰਦਾ ਹਾਂ। ਜੈ ਹਿੰਦ!’
ਦੱਸ ਦੇਈਏ ਕਿ ਗੰਭੀਰ IPL 2024 ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਫਰੈਂਚਾਇਜ਼ੀ ਦੇ ਮੈਂਟੋਰ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਸ ਟੀਮ ਲਈ ਕਪਤਾਨ ਦੇ ਤੌਰ ‘ਤੇ ਖੇਡਦੇ ਹੋਏ ਗੰਭੀਰ ਨੇ 2012 ਅਤੇ 2014 ‘ਚ ਫ੍ਰੈਂਚਾਇਜ਼ੀ ਲਈ ਖਿਤਾਬ ਜਿੱਤੇ ਸਨ। ਜਦਕਿ ਇਸ ਤੋਂ ਪਹਿਲਾਂ ਸਾਬਕਾ ਕ੍ਰਿਕਟਰ 2022 ਅਤੇ 2023 ਸੀਜ਼ਨ ਲਈ ਨਵੀਂ ਫਰੈਂਚਾਇਜ਼ੀ ਲਖਨਊ ਸੁਪਰ ਜਾਇੰਟਸ ਦੇ ਮੈਂਟਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...