May 2, 2026, 6:13 am
----------- Advertisement -----------
HomeNewsBreaking Newsਅੱਜ ਲੁਧਿਆਣਾ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਪੰਜਾਬ ਦੇ ਮੁੱਖ...

ਅੱਜ ਲੁਧਿਆਣਾ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ

Published on

----------- Advertisement -----------

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਤੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦੋਵੇਂ ਸਵੇਰੇ 11.30 ਵਜੇ ਲੁਧਿਆਣਾ ਦੇ ਇੰਦਰਾਪੁਰੀ ‘ਚ ਬਣੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਦੋਵਾਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਧਾਇਕਾਂ ਅਤੇ ਪਾਰਟੀ ਆਗੂਆਂ ਨਾਲ ਵੀ ਚਰਚਾ ਕਰਨਗੇ।
ਅੱਜ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਦੇ ਨਾਲ-ਨਾਲ ਦੋਵੇਂ ਮੁੱਖ ਮੰਤਰੀ ਹੋਟਲ ਰੈਡੀਸਨ ਬਲੂ ਵਿਖੇ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੀ ਰਾਤ ਪੰਜਾਬ ਦੇ ਲੁਧਿਆਣਾ ਸਥਿਤ ਹਯਾਤ ਰੀਜੈਂਸੀ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਰੋਡ ‘ਤੇ ਸਥਿਤ ਸਕੂਲ ਆਫ ਐਮੀਨੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਸਕੂਲ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਹ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵਿਮਿੰਗ ਪੂਲ ਦੀ ਸਹੂਲਤ ਦਿੱਤੀ ਗਈ ਹੈ। ਇਸ ਸਕੂਲ ਵਿੱਚ 22 ਕਲਾਸ ਰੂਮ ਬਣਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...