April 17, 2026, 10:57 am
----------- Advertisement -----------
HomeNewsLatest Newsਉੱਤਰ ਪ੍ਰਦੇਸ਼ ਚੋਣਾਂ : 31 ਜਨਵਰੀ ਨੂੰ ਪੀ.ਐਮ ਮੋਦੀ ਕਰਨਗੇ ਪਹਿਲੀ ਵਰਚੁਅਲ...

ਉੱਤਰ ਪ੍ਰਦੇਸ਼ ਚੋਣਾਂ : 31 ਜਨਵਰੀ ਨੂੰ ਪੀ.ਐਮ ਮੋਦੀ ਕਰਨਗੇ ਪਹਿਲੀ ਵਰਚੁਅਲ ਰੈਲੀ

Published on

----------- Advertisement -----------

ਚੋਣ ਕਮਿਸ਼ਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ 31 ਜਨਵਰੀ ਤੱਕ ਸਰੀਰਕ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਚੋਣਾਂ ਦੇ ਪਹਿਲੇ ਪੜਾਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 31 ਜਨਵਰੀ ਨੂੰ ਪਹਿਲੀ ਵਰਚੁਅਲ ਰੈਲੀ ਕਰਨਗੇ।
ਦਸ ਦਈਏ ਕਿ ਜੇਕਰ ਇਹ ਪਾਬੰਦੀ ਅੱਗੇ ਵਧਦੀ ਹੈ ਤਾਂ ਇਸ ਤੋਂ ਬਾਅਦ ਦੀਆਂ ਸਾਰੀਆਂ ਰੈਲੀਆਂ ਵਰਚੁਅਲ ਹੋ ਜਾਣਗੀਆਂ। 31 ਜਨਵਰੀ ਨੂੰ ਹੋਣ ਵਾਲੀ ਰੈਲੀ ਵਿੱਚ ਪ੍ਰਧਾਨ ਮੰਤਰੀ ਪੱਛਮੀ ਯੂਪੀ ਦੇ ਕਰੀਬ 5 ਜ਼ਿਲ੍ਹਿਆਂ ਸਹਾਰਨਪੁਰ, ਬਾਗਪਤ, ਸ਼ਾਮਲੀ, ਮੁਜ਼ੱਫਰਨਗਰ ਅਤੇ ਗੌਤਮ ਬੁੱਧ ਨਗਰ ਦੇ ਵਰਕਰਾਂ ਨੂੰ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣਗੀਆਂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...