August 2, 2026, 4:22 am
----------- Advertisement -----------
HomeNewsBreaking Newsਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ...

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਸ਼੍ਰੀ ਦਰਬਾਰ ਸਾਹਿਬ ‘ਚ ਕੀਤੀ ਅਰਦਾਸ

Published on

----------- Advertisement -----------

ਸ਼ੰਬੂ ਬਾਰਡਰ ਅਤੇ ਖਨੋਰੀ ਬਾਰਡਰ ਦੇ ਉੱਪਰ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਅਤੇ ਇਸ ਅੰਦੋਲਨ ਨੂੰ 22 ਦਿਨ ਹੋ ਚੁੱਕੇ ਹਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਅੱਜ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ। ਉਹਨਾਂ ਨੇ ਕਿਸਾਨੀ ਅੰਦੋਲਨ ਦੀ ਚੜਦੀ ਕਲਾ ਲਈ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕੀਤੀ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਤੇ ਕਿਸਾਨੀ ਅੰਦੋਲਨ ਵਿੱਚ ਪਰਮਾਤਮਾ ਕਿਸਾਨਾਂ ਨੂੰ ਕੇਂਦਰ ਸਰਕਾਰ ਨਾਲ ਲੜਨ ਦਾ ਬਲ ਬਖਸ਼ੇ। ਅਜਿਹੀ ਅਰਦਾਸ ਅੱਜ ਉਹਨਾਂ ਵੱਲੋਂ ਦਰਬਾਰ ਸਾਹਿਬ ਦੇ ਵਿੱਚ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੇ ਵਿੱਚ ਸ਼ਹਿਰੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਐਤਵਾਰ ਲੋਕ ਸ਼ੰਬੂ ਅਤੇ ਖਨੋਰੀ ਬਾਰਡਰ ਤੇ ਪਹੁੰਚ ਕੇ ਕਿਸਾਨਾਂ ਦਾ ਹੌਸਲਾ ਅਫਜਾਈ ਜਰੂਰ ਕਰਨ।

ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇੱਕ ਪਾਸੇ ਲੋਕ ਸਭਾ ਚੋਣਾਂ ਵੀ ਆ ਰਹੀਆਂ ਹਨ ਦੂਸਰੇ ਪਾਸੇ ਕਿਸਾਨੀ ਅੰਦੋਲਨ ਵੀ ਚੱਲ ਰਿਹਾ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਕਿਸਾਨਾਂ ਦੀ ਆਵਾਜ਼ ਜਰੂਰ ਸੁਣੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਹੁਣ ਦਿੱਲੀ ਜਾਣ ਦਾ ਐਲਾਨ ਕੀਤਾ ਗਿਆ ਹੈ। ਹੁਣ ਕੇਂਦਰ ਦਾ ਕਹਿਣਾ ਸੀ ਕਿ ਕਿਸਾਨ ਟਰੈਕਟਰਾਂ ਤੇ ਦਿੱਲੀ ਨਹੀਂ ਆਣਗੇ।

ਹੁਣ ਆਉਣ ਵਾਲਾ ਸਮਾਂ ਦੱਸੇਗਾ ਕਿ ਕਿਸਾਨ ਟਰੇਨਾਂ ਜਾਂ ਬੱਸਾਂ ਦੇ ਰਾਹੀ ਵੀ ਦਿੱਲੀ ਜਾ ਸਕਦੇ ਹਨ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਿਸ ਤਰੀਕੇ ਦਾ ਸੁਨੀਲ ਜਾਖੜ ਬਿਆਨ ਦੇ ਰਿਹਾ ਅਜਿਹਾ ਲੱਗਦਾ ਹੈ ਕਿ ਜਿਸ ਖੂਨ ਨਾਲ ਕੇਂਦਰ ਸਰਕਾਰ ਨਹਾਤੀ ਹੈ ਉਸ ਦੇ ਧੱਬੇ ਸਾਫ ਕਰਨ ਦਾ ਕੰਮ ਸੁਨੀਲ ਜਾਖੜ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...