June 10, 2026, 6:14 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ 36 IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜੋ...

ਪੰਜਾਬ ਸਰਕਾਰ ਨੇ 36 IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜੋ ਵੇਰਵਾ

Published on

----------- Advertisement -----------

ਪੰਜਾਬ ਸਰਕਾਰ ਵੱਲੋਂ 36 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਇਸ ਦੌਰਾਨ ਕੁਝ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਪੁਰਾਣੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਕੁਝ ਨਵੀਆਂ ਅਸਾਮੀਆਂ ਦੀਆਂ ਵਾਧੂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ।

 ਦੱਸ ਦਈਏ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।ਡਿਵੀਜ਼ਨਲ ਕਮਿਸ਼ਨਰ ਪਟਿਆਲਾ ਦਲਜੀਤ ਸਿੰਘ ਮਾਂਗਟ ਹੁਣ ਇਸ ਅਹੁਦੇ ਦੇ ਨਾਲ ਹੀ ਲੋਕਪਾਲ ਦੇ ਸਕੱਤਰ ਦੀ ਜ਼ਿੰਮੇਵਾਰੀ ਵੀ ਨਿਭਾਉਣਗੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਵੀ ਮੋਗਾ ਨਗਰ ਨਿਗਮ ਦੇ ਕਮਿਸ਼ਨਰ ਦੇ ਅਹੁਦੇ ਦੀ ਵਾਧੂ ਜ਼ਿੰਮੇਵਾਰੀ ਸੰਭਾਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...