August 3, 2026, 6:14 am
----------- Advertisement -----------
HomeNewsBreaking Newsਬਜਟ ਸੈਸ਼ਨ ਦਾ ਚੌਥਾ ਦਿਨ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਤੇ...

ਬਜਟ ਸੈਸ਼ਨ ਦਾ ਚੌਥਾ ਦਿਨ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕ ਮੁਅੱਤਲ

Published on

----------- Advertisement -----------

ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਕੱਲ੍ਹ (5 ਮਾਰਚ) ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਬਹਿਸ ਹੋ ਰਹੀ ਸੀ। ਸਰਕਾਰ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇ ਰਹੀ ਹੈ। 

ਦੱਸ ਦਈਏ ਕਿ ਇਸ ਦੌਰਾਨ ਸਪੀਕਰ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਦਨ ਵਿੱਚ ਬੋਲਣ ਤੋਂ ਰੋਕ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਤੁਹਾਡਾ ਸਮਾਂ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ।

 ਜਿਸ ਤੋਂ ਬਾਅਦ ਸਪੀਕਰ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਲਈ ਮੁਅੱਤਲ ਕਰ ਦਿੱਤਾ। ਮਾਰਸ਼ਲ ਨੂੰ ਬੁਲਾਇਆ ਗਿਆ ਅਤੇ ਉਹਨਾਂ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ। 

ਇਸਤੋਂ ਪਹਿਲਾਂ ਸੈਸ਼ਨ ਦੇ ਦਿਨ ਦੀ ਸ਼ੁਰੂਆਤ ‘ਚ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਜਲਦੀ ਹੀ ਦਲਿਤ ਡਿਪਟੀ ਸੀ.ਐਮ. ਬਣਾਏ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਤੋਂ ਜ਼ਬਤ ਹੋਣ ਅਤੇ ਜੁੱਤੀ ਸੁੰਘਣ ਦੇ ਬਿਆਨ ‘ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਫਿਲਹਾਲ ਵਿਧਾਨ ਸਭਾ ਦੀ ਕਾਰਵਾਈ ਚੱਲ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...