August 17, 2026, 9:15 pm
----------- Advertisement -----------
HomeNewsBreaking Newsਜਲੰਧਰ 'ਚ ਪੁਲਿਸ ਤੇ ਨਸ਼ਾ ਤਸ.ਕਰਾਂ ਵਿਚਾਲੇ ਮੁਠਭੇੜ, 1 ਤਸ.ਕਰ ਨੂੰ ਲੱਗੀ...

ਜਲੰਧਰ ‘ਚ ਪੁਲਿਸ ਤੇ ਨਸ਼ਾ ਤਸ.ਕਰਾਂ ਵਿਚਾਲੇ ਮੁਠਭੇੜ, 1 ਤਸ.ਕਰ ਨੂੰ ਲੱਗੀ ਗੋ.ਲੀ

Published on

----------- Advertisement -----------

ਜਲੰਧਰ ਦੇ ਸ਼ਾਹਕੋਟ ਨੇੜੇ ਦੇਹਾਤ ਪੁਲਿਸ ਵੱਲੋਂ ਇੱਕ ਐਨਕਾਊਂਟਰ  ਕੀਤਾ ਗਿਆ ਹੈ। ਛਾਪੇਮਾਰੀ ਕਰਨ ਆਈ ਪੁਲਿਸ ਪਾਰਟੀ ‘ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉਥੋਂ ਫ਼ਰਾਰ ਹੋ ਗਏ | ਇਸ ’ਤੇ ਦਿਹਾਤੀ ਪੁਲੀਸ ਨੇ ਵੀ ਜਵਾਬੀ ਕਾਰਵਾਈ ਕੀਤੀ। ਫਿਲਹਾਲ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਘਟਨਾ ਵਿਚ ਇਕ ਤਸਕਰ ਨੂੰ ਗੋਲੀ ਲੱਗੀ ਹੈ। ਜਲੰਧਰ ਦੇਹਾਤ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਦੁਪਹਿਰ 3.50 ਵਜੇ ਹੋਇਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...