June 25, 2026, 12:56 pm
----------- Advertisement -----------
HomeNewsBreaking Newsਪੰਜਾਬ ਭਾਜਪਾ ਲੋਕਾਂ ਦੇ ਸੁਝਾਅ ਲੈ ਕੇ ਤਿਆਰ ਕਰੇਗੀ ਮੈਨੀਫੈਸਟੋ, ਪੜ੍ਹੋ ਪੂਰੀ...

ਪੰਜਾਬ ਭਾਜਪਾ ਲੋਕਾਂ ਦੇ ਸੁਝਾਅ ਲੈ ਕੇ ਤਿਆਰ ਕਰੇਗੀ ਮੈਨੀਫੈਸਟੋ, ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਪੰਜਾਬ ਭਾਜਪਾ ਚੋਣ ਮੈਨੀਫੈਸਟੋ (ਸੰਕਲਪ ਪੱਤਰ) ਤਿਆਰ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਲਵੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਖੁਲਾਸਾ ਕੀਤਾ। ਪੰਜਾਬ ਭਾਜਪਾ ਵਲੋਂ ਮੋਦੀ ਦੀ ਗਰੰਟੀ ਤਹਿਤ ਭਾਜਪਾ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਅੱਜ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਸੁਝਾਅ ਲੈਣ ਲਈ ਜਾਣ ਵਾਲੀਆਂ ਗਰੰਟੀ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।
ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਚੋਣਾਂ ‘ਚ ਉਹੀ ਗਾਰੰਟੀ ਦੇਵੇਗੀ, ਜਿਸ ਨੂੰ ਪੂਰਾ ਕੀਤਾ ਜਾ ਸਕੇ। ਭਾਜਪਾ ਦੀ ਟੈਗਲਾਈਨ ਹੈ, ਅਸੀਂ ਵਾਅਦੇ ਨਹੀਂ, ਹਕੀਕਤ ਬੁਣਦੇ ਹਾਂ।’ ਸੁਝਾਅ ਲੈਣ ਦੀ ਮੁਹਿੰਮ 10 ਦਿਨਾਂ ਤੱਕ ਚੱਲੇਗੀ। ਇਸ ਮੁਹਿੰਮ ਵਿੱਚ 2 ਵੈਨਾਂ ਹਰ ਲੋਕ ਸਭਾ ਹਲਕੇ ਦੇ ਹਰ ਪਿੰਡ ਵਿੱਚ ਜਾਣਗੀਆਂ। ਇਨ੍ਹਾਂ ਵੈਨਾਂ ਰਾਹੀਂ ਲੋਕਾਂ ਤੋਂ ਸੁਝਾਅ ਲਏ ਜਾਣਗੇ।
ਸੁਝਾਅ ਲੈਣ ਲਈ 3 ਮਾਧਿਅਮ ਹੋਣਗੇ। ਇਸ ‘ਚ ਲੋਕ ਨਮੋ ਐਪ ‘ਤੇ ਜਾ ਕੇ ਸੁਝਾਅ ਦੇ ਸਕਣਗੇ। ਇਸ ਤੋਂ ਇਲਾਵਾ ਇੱਕ ਸੁਝਾਅ ਬਾਕਸ ਰੱਖਿਆ ਜਾਵੇਗਾ।ਇਸ ਤੋਂ ਇਲਾਵਾ ਇੱਕ ਫੋਨ ਨੰਬਰ ਹੋਵੇਗਾ ਜਿਸ ‘ਤੇ ਲੋਕਾਂ ਨੂੰ ਮਿਸ ਕਾਲ ਕਰਨੀ ਹੋਵੇਗੀ। ਜਲਦੀ ਹੀ ਲੋਕਾਂ ਦੇ ਸੁਝਾਅ ਲੈ ਕੇ ਨੈਸ਼ਨਲ ਕਮੇਟੀ ਨੂੰ ਭੇਜੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...