August 25, 2026, 3:56 am
----------- Advertisement -----------
HomeNewsEntertainmentਕੁਲਵਿੰਦਰ ਬਿੱਲਾ ਜਲਦ ਹੀ ਇਸ ਫ਼ਿਲਮ 'ਚ ਆਉਣਗੇ ਨਜ਼ਰ,ਗਾਇਕ ਨੇ ਖ਼ੁਦ ਕੀਤਾ...

ਕੁਲਵਿੰਦਰ ਬਿੱਲਾ ਜਲਦ ਹੀ ਇਸ ਫ਼ਿਲਮ ‘ਚ ਆਉਣਗੇ ਨਜ਼ਰ,ਗਾਇਕ ਨੇ ਖ਼ੁਦ ਕੀਤਾ ਖ਼ੁਲਾਸਾ

Published on

----------- Advertisement -----------

ਪੰਜਾਬੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਪਾਲੀਵੁਡ ‘ਚ ਅਜਿਹੇ ਕਈ ਸਿਤਾਰੇ ਹਨ ਜਿਹਨਾਂ ਨੇ ਬਹੁਤ ਹੀ ਘੱਟ ਸਮੇਂ ‘ਚ ਖਾਸੀ ਪ੍ਰਸਿੱਧੀ ਹਾਸਿਲ ਕੀਤੀ ਹੈ। ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਕੁਲਵਿੰਦਰ ਬਿੱਲਾ ਦੀ। ਹੁਣ ਕੁਲਵਿੰਦਰ ਬਿੱਲਾ ਨੇ ਪੰਜਾਬੀ ਇੰਡਸਟਰੀ ਵਿੱਚ ਆਪਣਾ ਅਗਲਾ ਕਦਮ ਰੱਖਿਆ ਹੈ।

ਉਨ੍ਹਾਂ ਨੇ ਆਪਣਾ ਪ੍ਰੋਡਕਸ਼ਨ ਹਾਊਸ ਸ਼ੁਰੂ ਕੀਤਾ ਹੈ। ਇਹ ਖੁਸ਼ਖਬਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕਰਦੇ ਲਿਖਿਆ ਹੈ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਬਤੌਰ ਨਿਰਮਾਤਾ ਆਪਣਾ ਪ੍ਰੋਡਕਸ਼ਨ ਹਾਊਸ ਬਣਾ ਕੇ ਕਿਸੇ ਫ਼ਿਲਮ ਦਾ ਨਿਰਮਾਣ ਕਰਨ ਜੋ ਅਜ ਦਰਸ਼ਕਾਂ ਦੇ ਪਿਆਰ ਸਦਕਾ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉਹ ਆਪਣੇ ਪ੍ਰੋਡਕਸ਼ਨ ਹਾਊਸ ‘ਘੈਂਟ ਬੁਆਏਜ਼’ ਦੇ ਬੈਨਰ ਹੇਠ ਅੱਜ ਪਹਿਲੀ ਫ਼ਿਲਮ ਦਾ ਨਿਰਮਾਣ ਕਰਨ ਜਾ ਰਹੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਫ਼ਿਲਮ ਨੂੰੰ ਜਗਦੀਪ ਵੜਿੰਗ ਨੇ ਲਿਖਿਆ ਹੈ । ਉਨ੍ਹਾਂ ਦਸਿਆ ਕਿ ਅਦਾਕਾਰਾਂ ਵਿੱਚ ਨੀਰੂ ਬਾਜਵਾ , ਗੁਰਪ੍ਰੀਤ ਘੁੱਗੀ ਭਾਜੀ ਤੇ ਜੱਸ ਬਾਜਵਾ ਦਾ ਸਾਥ ਇਸ ਫ਼ਿਲਮ ਨੂੰ ਹੋਰ ਵੀ ਖ਼ੂਬਸੂਰਤ ਬਣਾ ਦੇਵੇਗਾ।

ਉਨ੍ਹਾਂ ਦਰਸ਼ਕਾਂ ਨੂੰ ਕਿਹਾ ਕਿ ਇਸੇ ਤਰਾਂ ਮੋਹ-ਮੁਹੱਬਤਾਂ ਭਰਿਆ ਸਾਥ ਤੇ ਸਹਿਯੋਗ ਦਿੰਦੇ ਰਹੋ। ਉਸਦੀ ਇਸ ਪੋਸਟ ਤੇ ਪੰਜਾਬੀ ਕਲਾਕਾਰ ਉਸਨੂੰ ਬਹੁਤ ਸਾਰਾ ਪਿਆਰ ਤੇ ਵਧਾਈਆ ਦੇ ਰਹੇ ਹਨ ਉਮੀਦ ਹੈ ਕਿ ਹੁਣ ਕੁਲਵਿੰਦਰ ਬਿੱਲਾ ਦੀ ਗਾਇਕੀ ਤੇ ਅਦਾਕਾਰੀ ਦੇ ਨਾਲ ਦਰਸ਼ਕ ਉਸਦੇ ਪ੍ਰੋਡਕਸ਼ਨ ਹਾਊਸ ਨੂੰ ਵੀ ਬਹੁਤ ਪਿਆਰ ਦੇਣਗੇ। ਗੀਤਕਾਰ ਬੰਟੀ ਬੈਂਸ ਨੇ ਵੀ ਕੁਲਵਿੰਦਰ ਬਿੱਲਾ ਨੂੰ ਵਧਾਈ ਦਿੱਤੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...