September 11, 2026, 2:44 pm
----------- Advertisement -----------
HomeNewsBreaking Newsਹਰਿਆਣਾ ਦੇ IPS ਸਤੀਸ਼ ਬਾਲਨ ਨੂੰ ਨਿਯੁਕਤ ਕੀਤਾ ਝੱਜਰ ਦਾ ਪਹਿਲਾ ਪੁਲਿਸ...

ਹਰਿਆਣਾ ਦੇ IPS ਸਤੀਸ਼ ਬਾਲਨ ਨੂੰ ਨਿਯੁਕਤ ਕੀਤਾ ਝੱਜਰ ਦਾ ਪਹਿਲਾ ਪੁਲਿਸ ਕਮਿਸ਼ਨਰ

Published on

----------- Advertisement -----------

ਹਰਿਆਣਾ ਦੇ ਆਈਪੀਐਸ ਸਤੀਸ਼ ਬਾਲਨ ਨੂੰ ਝੱਜਰ ਦਾ ਪਹਿਲਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਗ੍ਰਹਿ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਆਈਪੀਐਸ ਡਾ. ਅਰਪਿਤ ਜੈਨ, ਜੋ ਪਹਿਲਾਂ ਹੀ ਝੱਜਰ ਵਿੱਚ ਐਸਪੀ ਦੀ ਜ਼ਿੰਮੇਵਾਰੀ ਦੇਖ ਰਹੇ ਸਨ, ਨੂੰ ਹੁਣ ਡੀਸੀਪੀ ਝੱਜਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਲਵਲ ਦੇ ਵਧੀਕ ਪੁਲਿਸ ਸੁਪਰਡੈਂਟ ਮਯੰਕ ਮਿਸ਼ਰਾ ਨੂੰ ਬਹਾਦਰਗੜ੍ਹ ਦਾ ਡੀਸੀਪੀ ਬਣਾਇਆ ਗਿਆ ਹੈ।


ਦੱਸ ਦਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਝੱਜਰ ਨੂੰ ਪੁਲਿਸ ਕਮਿਸ਼ਨਰੇਟ ਦਾ ਦਰਜਾ ਦੇਣ ਦਾ ਐਲਾਨ ਕੀਤਾ ਸੀ, ਜਿਸ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਸੋਮਵਾਰ ਤੋਂ ਝੱਜਰ ਵਿੱਚ ਪੁਲਿਸ ਕਮਿਸ਼ਨਰੇਟ ਵਜੋਂ ਕੰਮ ਸ਼ੁਰੂ ਹੋ ਜਾਵੇਗਾ। ਐਨਸੀਆਰ ਵਿੱਚ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਵਿੱਚ ਪੁਲਿਸ ਕਮਿਸ਼ਨਰੇਟ ਸਿਸਟਮ ਪਹਿਲਾਂ ਹੀ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...