April 20, 2026, 6:18 pm
----------- Advertisement -----------
HomeNewsBreaking Newsਦਿਲ ਦਾ ਦੌਰਾ ਪੈਣ ਕਾਰਣ ਮਨਪ੍ਰੀਤ ਸਿੰਘ ਬਾਦਲ ਹਸਪਤਾਲ 'ਚ ਭਰਤੀ

ਦਿਲ ਦਾ ਦੌਰਾ ਪੈਣ ਕਾਰਣ ਮਨਪ੍ਰੀਤ ਸਿੰਘ ਬਾਦਲ ਹਸਪਤਾਲ ‘ਚ ਭਰਤੀ

Published on

----------- Advertisement -----------

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦਾ ਤੁਰੰਤ ਆਪਰੇਸ਼ਨ ਕਰਕੇ ਸਟੰਟ ਪਾਏ ਗਏ ਤੇ ਹੁਣ ਹਾਲਤ ਸਥਿਰ ਹੈ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਸਮੇਂ ਛਾਤੀ ਵਿਚ ਦਰਦ ਹੋਇਆ, ਜਿਸ ਤੋਂ ਬਾਅਦ ਬਠਿੰਡਾ ਦੇ ਜਿੰਦਲ ਹਸਪਤਾਲ ਦਾਖਲ ਕਰਵਾਇਆ ਗਿਆ।

ਦੱਸ ਦਈਏ ਕਿ ਇਸ ਕਾਰਨ ਉਹ ਸਵਰਗੀ ਤਾਇਆ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵਿਚ ਵੀ ਸ਼ਾਮਲ ਨਹੀਂ ਹੋ ਸਕੇ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...