September 19, 2026, 5:38 am
----------- Advertisement -----------
HomeNewsBreaking Newsਬਠਿੰਡਾ 'ਚ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦੀ ਕੀਤੀ ਕੁੱ.ਟਮਾਰ, ਖੋਹੀ ਨਕਦੀ

ਬਠਿੰਡਾ ‘ਚ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦੀ ਕੀਤੀ ਕੁੱ.ਟਮਾਰ, ਖੋਹੀ ਨਕਦੀ

Published on

----------- Advertisement -----------

ਬਠਿੰਡਾ ਦੇ ਪਿੰਡ ਲਹਿਰਾ ਬੇਗਾ ਨੇੜੇ ਚਾਰ ਲੁਟੇਰਿਆਂ ਨੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦੀ ਕੁੱਟਮਾਰ ਕਰਕੇ 35 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਹੈ। ਇਸ ਮਾਮਲੇ ਵਿੱਚ ਥਾਣਾ ਨਥਾਣਾ ਦੀ ਪੁਲਿਸ ਨੇ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਥਾਣਾ ਨਥਾਣਾ ਦੇ ਏਐਸਆਈ ਗੋਰਾ ਸਿੰਘ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦਾ ਕਾਰਜਕਾਰੀ ਬਲਜਿੰਦਰ ਸਿੰਘ ਵਾਸੀ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਕੰਪਨੀ ਦੇ ਪੈਸੇ ਇਕੱਠੇ ਕਰਕੇ ਵਾਪਸ ਆ ਰਿਹਾ ਹੈ।

ਜਦੋਂ ਉਹ ਪਿੰਡ ਲਹਿਰਾ ਬੇਗਾ ਨੇੜੇ ਪੁੱਜਾ ਤਾਂ ਮੁਲਜ਼ਮ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਗਗਨ ਸਿੰਘ ਵਾਸੀ ਪਿੰਡ ਬਾਠ ਨੇ ਉਸ ਦੀ ਕੁੱਟਮਾਰ ਕੀਤੀ ਅਤੇ 35 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...