November 11, 2026, 4:03 pm
----------- Advertisement -----------
HomeNewsEntertainmentਪ੍ਰਿਯੰਕਾ ਚੋਪੜਾ ਦੀ ਭੈਣ ਮੀਰਾ ਚੋਪੜਾ ਦਾ ਹੋਇਆ ਵਿਆਹ; ਸਾਹਮਣੇ ਆਈਆਂ ਤਸਵੀਰਾਂ,...

ਪ੍ਰਿਯੰਕਾ ਚੋਪੜਾ ਦੀ ਭੈਣ ਮੀਰਾ ਚੋਪੜਾ ਦਾ ਹੋਇਆ ਵਿਆਹ; ਸਾਹਮਣੇ ਆਈਆਂ ਤਸਵੀਰਾਂ, ਲਾਲ ਜੋੜੇ ਚ ਲੱਗੀ ਬੇਹੱਦ ਖੂਬਸੂਰਤ

Published on

----------- Advertisement -----------

ਪ੍ਰਿਯੰਕਾ ਚੋਪੜਾ ਦੀ ਭੈਣ ਮੀਰਾ ਚੋਪੜਾ ਦਾ ਮੰਗਲਵਾਰ ਨੂੰ ਜੈਪੁਰ ‘ਚ ਵਿਆਹ ਹੋ ਗਿਆ ਹੈ। 40 ਸਾਲਾ ਅਭਿਨੇਤਰੀ ਮੀਰਾ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਅਤੇ ਕਾਰੋਬਾਰੀ ਰਕਸ਼ਿਤ ਕੇਜਰੀਵਾਲ ਨਾਲ ਜੈਪੁਰ-ਦਿੱਲੀ ਹਾਈਵੇਅ ‘ਤੇ ਬੁਏਨਾ ਵਿਸਟਾ ਲਗਜ਼ਰੀ ਗਾਰਡਨ ਸਪਾ ਰਿਜ਼ੋਰਟ ‘ਚ ਸੱਤ ਫੇਰੇ ਲਏ। ਵਿਆਹ ਵਿੱਚ ਮੀਰਾ ਦੇ ਇੰਡਸਟਰੀ ਦੇ ਕਈ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸੰਦੀਪ ਸਿੰਘ, ਆਨੰਦ ਪੰਡਿਤ, ਅਰਜਨ ਬਾਜਵਾ ਅਤੇ ਗੌਰਵ ਚੋਪੜਾ ਸ਼ਾਮਲ ਸਨ।

ਫੋਟੋਆਂ ਸ਼ੇਅਰ ਕਰਦੇ ਹੋਏ ਮੀਰਾ ਚੋਪੜਾ ਨੇ ਕੈਪਸ਼ਨ ਲਿਖਿਆ- ਹੁਣ ਹਮੇਸ਼ਾ ਲਈ ਖੁਸ਼ੀਆਂ, ਲੜਾਈਆਂ, ਹਾਸੇ, ਹੰਝੂ ਅਤੇ ਜ਼ਿੰਦਗੀ ਭਰ ਦੀਆਂ ਯਾਦਾਂ.. ਹਰ ਜਨਮ ਤੁਹਾਡੇ ਨਾਲ। ਮੀਰਾ ਨੇ ਜਿਵੇਂ ਹੀ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਤਾਂ ਪ੍ਰਸ਼ੰਸਕਾਂ ਨੇ ਉਸ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਬਾਲੀਵੁੱਡ ਦੇ ਹਰ ਵਿਆਹ ‘ਚ ਦੁਲਹਨ ਨੂੰ ਪੇਸਟਲ ਰੰਗ ਦੇ ਲਹਿੰਗੇ ‘ਚ ਦੇਖਿਆ ਜਾ ਰਿਹਾ ਹੈ। ਚਾਹੇ ਉਹ ਰਕੁਲ ਪ੍ਰੀਤ ਹੋਵੇ ਜਾਂ ਕਿਆਰਾ ਅਡਵਾਨੀ। ਚਾਹੇ ਉਹ ਆਥੀਆ ਸ਼ੈੱਟੀ ਹੋਵੇ ਜਾਂ ਆਲੀਆ ਭੱਟ। ਇਥੋਂ ਤਕ ਕਿ ਪਰਿਣੀਤੀ ਨੇ ਵੀ ਪੇਸਟਲ ਲਹਿੰਗਾ ਚੁਣਿਆ ਸੀ ਪਰ ਪ੍ਰਿਅੰਕਾ ਨੇ ਆਪਣੇ ਵਿਆਹ ਲਈ ਲਾਲ ਰੰਗ ਦਾ ਲਹਿੰਗਾ ਚੁਣਿਆ ਸੀ। ਅਜਿਹੇ ‘ਚ ਮੀਰਾ ਵੀ ਪ੍ਰਿਯੰਕਾ ਚੋਪੜਾ ਦੇ ਰਸਤੇ ‘ਤੇ ਚੱਲਦੀ ਨਜ਼ਰ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...