November 16, 2026, 12:49 am
----------- Advertisement -----------
HomeNewsBreaking Newsਸਰਕਾਰ ਨੇ 18 OTT, 19 ਵੈੱਬਸਾਈਟਸ, 10 ਐਪਸ ਅਤੇ 57 ਸੋਸ਼ਲ ਮੀਡੀਆ...

ਸਰਕਾਰ ਨੇ 18 OTT, 19 ਵੈੱਬਸਾਈਟਸ, 10 ਐਪਸ ਅਤੇ 57 ਸੋਸ਼ਲ ਮੀਡੀਆ ਖਾਤੇ ਕੀਤੇ block; ਇਹ ਹੈ ਕਾਰਨ

Published on

----------- Advertisement -----------

ਸਰਕਾਰ ਨੇ ਸੋਸ਼ਲ ਮੀਡੀਆ ਅਕਾਊਂਟਸ, ਓਟੀਟੀ ਅਤੇ ਕਈ ਵੈੱਬਸਾਈਟਾਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 18 OTT, 19 ਵੈੱਬਸਾਈਟਾਂ, 10 ਐਪਸ ਅਤੇ 57 ਸੋਸ਼ਲ ਮੀਡੀਆ ਹੈਂਡਲ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ‘ਤੇ ਅਸ਼ਲੀਲ ਸਮੱਗਰੀ ਪੇਸ਼ ਕਰਨ ਦਾ ਦੋਸ਼ ਹੈ।
ਸਰਕਾਰ ਵੱਲੋਂ ਉਨ੍ਹਾਂ ਨੂੰ ਕਈ ਵਾਰ ਚਿਤਾਵਨੀ ਦਿੱਤੀ ਗਈ ਸੀ। ਜਿਨ੍ਹਾਂ ਸੋਸ਼ਲ ਮੀਡੀਆ ਖਾਤਿਆਂ ਨੂੰ ਬਲੌਕ ਕੀਤਾ ਗਿਆ ਹੈ, ਉਨ੍ਹਾਂ ਵਿੱਚ 12 ਫੇਸਬੁੱਕ, 17 ਇੰਸਟਾਗ੍ਰਾਮ, 16 ਇੰਸਟਾਗ੍ਰਾਮ ਅਤੇ 12 ਯੂਟਿਊਬ ਖਾਤੇ ਸ਼ਾਮਲ ਹਨ। ਜਿਨ੍ਹਾਂ ਐਪਸ ‘ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ‘ਚੋਂ 7 ਗੂਗਲ ਪਲੇ ਸਟੋਰ ‘ਤੇ ਸਨ ਅਤੇ 3 ਐਪਲ ਦੇ ਐਪ ਸਟੋਰ ‘ਤੇ ਸਨ। ਸਾਰੇ 57 ਸੋਸ਼ਲ ਮੀਡੀਆ ਖਾਤੇ ਬੰਦ ਕਰ ਦਿੱਤੇ ਗਏ ਹਨ
ਬਲਾਕ ਕੀਤੇ OTT ਪਲੇਟਫਾਰਮਾਂ ਦੇ ਨਾਮ-
Dreanu Filma
Yesma
Uncut Adda
Neon X VIP
Besharams
Hunters
Rabbit
Tri Flicka
X Prume
Xtramood
MoodX
Mojflis
Het Shots VIP
Fugi
Chikoolin
Prime Play

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...