November 12, 2026, 4:50 pm
----------- Advertisement -----------
HomeNewsEntertainmentਆਮਿਰ ਖਾਨ ਨੇ Ex-Wife ਕਿਰਨ ਰਾਓ ਨਾਲ ਮਨਾਇਆ 59ਵਾਂ ਜਨਮਦਿਨ, ਪ੍ਰਸ਼ੰਸਕਾਂ ਨੂੰ...

ਆਮਿਰ ਖਾਨ ਨੇ Ex-Wife ਕਿਰਨ ਰਾਓ ਨਾਲ ਮਨਾਇਆ 59ਵਾਂ ਜਨਮਦਿਨ, ਪ੍ਰਸ਼ੰਸਕਾਂ ਨੂੰ ਕੀਤੀ ਖਾਸ ਅਪੀਲ

Published on

----------- Advertisement -----------

ਆਮਿਰ ਖਾਨ ਅੱਜ ਯਾਨੀ ਕਿ 14 ਮਾਰਚ ਨੂੰ ਆਪਣਾ 59ਵਾਂ ਜਨਮਦਿਨ ਮਨਾ ਰਹੇ ਹਨ। ਇਸ ਦੌਰਾਨ ਆਮਿਰ ਖਾਨ ਸਾਬਕਾ ਪਤਨੀ ਕਿਰਨ ਰਾਓ ਅਤੇ ‘ਲਾਪਤਾ ਲੇਡੀਜ਼’ ਦੀ ਟੀਮ ਨਾਲ ਕੇਕ ਕੱਟਦੇ ਹੋਏ ਨਜ਼ਰ ਆਏ। ਇਸ ਦੌਰਾਨ ਆਮਿਰ ਨੇ ਮੀਡੀਆ ਨੂੰ ਵੀ ਸੰਬੋਧਨ ਕੀਤਾ।


ਇਸ ਮੌਕੇ ‘ਤੇ ਲਾਪਤਾ ਲੇਡੀਜ਼ ਸਟਾਰ ਸਪਰਸ਼ ਸ਼੍ਰੀਵਾਸਤਵ, ਨਿਤਾਂਸ਼ੀ ਗੋਇਲ ਅਤੇ ਪ੍ਰਤਿਭਾ ਰਤਨ ਵੀ ਮੌਜੂਦ ਸਨ। ਕੇਕ ਕੱਟਣ ਤੋਂ ਬਾਅਦ ਆਮਿਰ ਨੇ ਸਭ ਤੋਂ ਪਹਿਲਾਂ ਆਪਣੀ ਸਾਬਕਾ ਪਤਨੀ ਕਿਰਨ ਰਾਓ ਨੂੰ ਕੇਕ ਖੁਆਇਆ।
ਆਮਿਰ ਨੇ ਲੋਕਾਂ ਨੂੰ ‘ਲਾਪਤਾ ਲੇਡੀਜ਼’ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ- ਜੇਕਰ ਤੁਸੀਂ ਇਕ ਟਿਕਟ ਖਰੀਦ ਕੇ ਫਿਲਮ ਦੇਖਦੇ ਹੋ ਤਾਂ ਇਹ ਮੇਰੇ ਲਈ ਜਨਮਦਿਨ ਦਾ ਤੋਹਫਾ ਹੋਵੇਗਾ। ਦੱਸ ਦੇਈਏ ਕਿ ਆਮਿਰ ਨੇ ਆਪਣਾ ਜਨਮਦਿਨ ਆਪਣੇ ਦਫਤਰ ‘ਚ ਹੀ ਮਨਾਇਆ। ਆਮਿਰ ਨੇ ਉੱਥੇ ਮੌਜੂਦ ਲੋਕਾਂ ਨੂੰ ਦੱਸਿਆ ਕਿ ‘ਲਾਪਤਾ ਲੇਡੀਜ਼’ ਆਮਿਰ ਖਾਨ ਪ੍ਰੋਡਕਸ਼ਨ ਦੀ ਹੁਣ ਤੱਕ ਦੀ ਸਭ ਤੋਂ ਵਧੀਆ ਫਿਲਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...