August 11, 2026, 9:50 am
----------- Advertisement -----------
HomeNewsBreaking Newsਆਓ ਜਾਣਦੇ ਹਾਂ 'ਵਨ ਨੇਸ਼ਨ, ਵਨ ਇਲੈਕਸ਼ਨ'  ਕਮੇਟੀ ਦੇ ਵਿਕਾਸ ਬਾਰੇ, ਕਿਵੇਂ...

ਆਓ ਜਾਣਦੇ ਹਾਂ ‘ਵਨ ਨੇਸ਼ਨ, ਵਨ ਇਲੈਕਸ਼ਨ’  ਕਮੇਟੀ ਦੇ ਵਿਕਾਸ ਬਾਰੇ, ਕਿਵੇਂ ਤੈਅ ਕੀਤਾ ਆਹ ਸਫਰ

Published on

----------- Advertisement -----------

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ‘ਵਨ ਨੇਸ਼ਨ, ਵਨ ਇਲੈਕਸ਼ਨ’  ਬਣੀ ਉੱਚ ਪੱਧਰੀ ਕਮੇਟੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। 18 ਹਜ਼ਾਰ ਤੋਂ ਵੱਧ ਪੰਨਿਆਂ ਦੀ ਇਸ ਰਿਪੋਰਟ ਵਿੱਚ ਲੋਕ ਸਭਾ, ਵਿਧਾਨ ਸਭਾ ਅਤੇ ਲੋਕਲ ਬਾਡੀ ਚੋਣਾਂ ਕਰਵਾਉਣ ਲਈ ਇੱਕ ਹੀ ਯਾਨੀ ਸਾਂਝੀ ਵੋਟਰ ਸੂਚੀ ਤਿਆਰ ਕਰਨ ਦੀ ਗੱਲ ਕਹੀ ਗਈ ਹੈ।

 ਦੱਸ ਦਈਏ ਕਿ 2 ਸਤੰਬਰ 2023 ਨੂੰ ਬਣੀ ਇਸ ਕਮੇਟੀ ਨੂੰ ਰਿਪੋਰਟ ਤਿਆਰ ਕਰਨ ਲਈ 191 ਦਿਨ ਲੱਗੇ। ਇਸ ਦੌਰਾਨ ਕਮੇਟੀ ਨੇ ਕਈ ਮਾਹਿਰਾਂ ਨਾਲ ਗੱਲਬਾਤ ਕੀਤੀ। ਆਓ ਜਾਣਦੇ ਹਾਂ ਇਹ ਕਮੇਟੀ ਕਿਵੇਂ ਅੱਗੇ ਵਧੀ ਅਤੇ ਸਮੇਂ ਦੇ ਨਾਲ ਇਸ ਵਿੱਚ ਕੀ-ਕੀ ਵਿਕਾਸ ਹੋਇਆ।

 1983: ਚੋਣ ਕਮਿਸ਼ਨ ਵੱਲੋਂ ਵਨ ਨੇਸ਼ਨ ਵਨ ਇਲੈਕਸ਼ਨ ਦਾ ਸੁਝਾਅ ਦਿੱਤਾ ਗਿਆ।

1999: ਭਾਰਤੀ ਕਾਨੂੰਨ ਕਮਿਸ਼ਨ (ਚੇਅਰਮੈਨ: ਜਸਟਿਸ ਬੀ.ਪੀ. ਜੀਵਨ ਰੈਡੀ) ਨੇ ਚੋਣ ਕਾਨੂੰਨ ਸੁਧਾਰਾਂ ਬਾਰੇ ਆਪਣੀ 170ਵੀਂ ਰਿਪੋਰਟ ਪੇਸ਼ ਕੀਤੀ।

2018: ਭਾਰਤੀ ਕਾਨੂੰਨ ਕਮਿਸ਼ਨ (ਚੇਅਰਮੈਨ: ਜਸਟਿਸ ਬੀ.ਐਸ. ਚੌਹਾਨ) ਨੇ ਇੱਕੋ ਸਮੇਂ ਦੀਆਂ ਚੋਣਾਂ ਬਾਰੇ ਰਿਪੋਰਟ ਜਾਰੀ ਕੀਤੀ15 ਅਗਸਤ

2019: ਆਪਣੇ ਸੁਤੰਤਰਤਾ ਦਿਵਸ ਦੇ ਭਾਸ਼ਣ ਦੌਰਾਨ (ਲਾਲ ਕਿਲ੍ਹੇ ਤੋਂ), ਪ੍ਰਧਾਨ ਮੰਤਰੀ ਮੋਦੀ ਨੇ ਪੂਰੇ ਭਾਰਤ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਆਪਣੇ ਵਿਚਾਰ ਨੂੰ ਦੁਹਰਾਇਆ।

1 ਸਤੰਬਰ 2023: ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਇੱਕ ਕਮੇਟੀ ਬਣਾਈ।

2 ਸਤੰਬਰ 2023: ਵਨ ਨੇਸ਼ਨ ਵਨ ਇਲੈਕਸ਼ਨ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ, ਗ੍ਰਹਿ ਮੰਤਰੀ ਸਮੇਤ 7 ਮੈਂਬਰ ਬਣਾਏ ਗਏ।

23 ਸਤੰਬਰ 2023: ਵਨ ਨੇਸ਼ਨ ਵਨ ਇਲੈਕਸ਼ਨ ਕਮੇਟੀ ਦੀ ਪਹਿਲੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਸ ਮੁੱਦੇ ’ਤੇ ਸਭ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੀ ਰਾਏ ਲਈ ਜਾਵੇ। ਅੱਗੇ ਵਧਣ ਲਈ ਰੋਡਮੈਪ ਬਾਰੇ ਕਾਨੂੰਨ ਕਮਿਸ਼ਨ ਨਾਲ ਵਿਚਾਰ ਵਟਾਂਦਰਾ ਕਰਨ ਦਾ ਵੀ ਫੈਸਲਾ ਕੀਤਾ ਗਿਆ।

14 ਮਾਰਚ 2024: ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇੱਕ ਦੇਸ਼ ਇੱਕ ਚੋਣ ਬਾਰੇ ਕਮੇਟੀ ਦੀ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...