October 5, 2026, 3:22 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ 'ਚ ਕਿਸਨੂੰ ਮਿਲਣਗੀਆਂ ਕਿੰਨੀਆਂ ਸੀਟਾਂ, ਆਹ ਸਰਵੇ ਕਰ ਦੇਵੇਗਾ...

ਲੋਕ ਸਭਾ ਚੋਣਾਂ ‘ਚ ਕਿਸਨੂੰ ਮਿਲਣਗੀਆਂ ਕਿੰਨੀਆਂ ਸੀਟਾਂ, ਆਹ ਸਰਵੇ ਕਰ ਦੇਵੇਗਾ ਹੈਰਾਨ

Published on

----------- Advertisement -----------

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦਾ ਸਿਆਸੀ ਤਾਪਮਾਨ ਗਰਮ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਹੈ। ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਅਤੇ ਇਸ ਤੋਂ ਪਹਿਲਾਂ ਜਨਤਾ ਇਹ ਜਾਣਨ ਲਈ ਉਤਾਵਲੀ ਹੈ ਕਿ ਇਸ ਵਾਰ ਪੰਜਾਬ ਵਿੱਚ ਕਿਹੜੀ ਪਾਰਟੀ ਜਿੱਤ ਹਾਸਲ ਕਰੇਗੀ। ਏਬੀਪੀ ਸੀ-ਵੋਟਰ ਨੇ ਇਸ ਸਵਾਲ ਦਾ ਜਵਾਬ ਲੱਭਣ ਲਈ ਵੋਟਰਾਂ ਦੇ ਮਨਾਂ ਵਿੱਚ ਝਾਤੀ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਏਬੀਪੀ ਸੀ-ਵੋਟਰ ਵੱਲੋਂ ਕਰਵਾਏ ਗਏ ਸਰਵੇਖਣ ਦੇ ਅੰਕੜੇ ਬਹੁਤ ਦਿਲਚਸਪ ਹਨ। 

ਦੱਸ ਦਈਏ ਕਿ ਸਰਵੇ ਵਿੱਚ ਪੰਜਾਬ ਲੋਕ ਸਭਾ ਚੋਣਾਂ ਵਿੱਚ ਭਾਜਪਾ ਸਿਰਫ਼ ਇੱਕ ਸੀਟ ਜਿੱਤਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਨੂੰ ਪੰਜ, ਆਮ ਆਦਮੀ ਪਾਰਟੀ ਨੂੰ 6 ਅਤੇ ਅਕਾਲੀ ਦਲ ਨੂੰ ਇੱਕ ਸੀਟ ਮਿਲ ਰਹੀ ਹੈ।

ਪੰਜਾਬ ਦੀਆਂ ਕੁੱਲ ਲੋਕ ਸਭਾ ਸੀਟਾਂ – 13ਭਾਜਪਾ – 1 ਸੀਟ

ਕਾਂਗਰਸ- 5 ਸੀਟਾਂਆਪ- 6 ਸੀਟਾਂ

ਅਕਾਲੀ ਦਲ- ਸੀਟ 1

ਹੋਰ – 0 ਸੀਟਾਂ 

ਨਾਲ ਹੀ ਜੇਕਰ ਵੋਟ ਫੀਸਦੀ ਦੀ ਗੱਲ ਕਰੀਏ ਤਾਂ ਸਰਵੇ ਮੁਤਾਬਕ ਸਭ ਤੋਂ ਵੱਧ 30 ਫੀਸਦੀ ਵੋਟਾਂ ਕਾਂਗਰਸ ਦੇ ਖਾਤੇ ‘ਚ ਜਾਂਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ 27 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਨੂੰ 17 ਫੀਸਦੀ ਵੋਟ ਸ਼ੇਅਰ ਮਿਲ ਸਕਦੇ ਹਨ ਜਦਕਿ ਭਾਜਪਾ ਨੂੰ ਸਿਰਫ 16 ਫੀਸਦੀ ਵੋਟ ਸ਼ੇਅਰ ਮਿਲ ਸਕਦੇ ਹਨ। ਹੋਰਾਂ ਨੂੰ ਵੀ 10 ਫੀਸਦੀ ਵੋਟਾਂ ਮਿਲ ਸਕਦੀਆਂ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...