August 15, 2026, 10:53 pm
----------- Advertisement -----------
HomeNewsAutomobiles1 ਅਪ੍ਰੈਲ ਤੋਂ ਕਾਰਾਂ 'ਚ ਰੀਅਰ ਸੀਟ ਬੈਲਟ ਅਲਾਰਮ ਲਾਜ਼ਮੀ; NHAI ਨੇ...

1 ਅਪ੍ਰੈਲ ਤੋਂ ਕਾਰਾਂ ‘ਚ ਰੀਅਰ ਸੀਟ ਬੈਲਟ ਅਲਾਰਮ ਲਾਜ਼ਮੀ; NHAI ਨੇ ਨੋਟੀਫਿਕੇਸ਼ਨ ਕੀਤਾ ਜਾਰੀ

Published on

----------- Advertisement -----------

ਜਲਦੀ ਹੀ ਕਾਰ ਵਿੱਚ ਇੱਕ ਅਲਾਰਮ ਵੱਜਿਆ ਕਰੇਗਾ ਜੇਕਰ ਪਿਛਲੀ ਸੀਟ ‘ਤੇ ਸਵਾਰ ਯਾਤਰੀ ਨੇ ਸੀਟ ਬੈਲਟ ਨਹੀਂ ਲਗਾਈ ਹੋਈ। ਕਿਉਂਕਿ 1 ਅਪ੍ਰੈਲ, 2025 ਤੋਂ ਦੇਸ਼ ਵਿੱਚ ਵਿਕਣ ਵਾਲੀਆਂ ਸਾਰੀਆਂ ਕਾਰਾਂ ਵਿੱਚ ‘ਰੀਅਰ ਸੀਟ ਬੈਲਟ ਅਲਾਰਮ’ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਲਈ, ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (NHAI) ਨੇ 15 ਮਾਰਚ ਨੂੰ ਆਟੋ ਨਿਰਮਾਤਾ ਕੰਪਨੀਆਂ ਨੂੰ ਇੱਕ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਸੀਟ ਬੈਲਟ ਅਲਾਰਮ ਇੱਕ ਲਾਜ਼ਮੀ ਵਿਸ਼ੇਸ਼ਤਾ ਹੈ। ਇਹ ਸੇਫਟੀ ਫੀਚਰ ਕਾਰ ‘ਚ ਬੈਠੇ ਯਾਤਰੀ ਨੂੰ ਸੀਟ ਬੈਲਟ ਬੰਨ੍ਹਣ ਲਈ ਬੀਪ ਦੀ ਆਵਾਜ਼ ਨਾਲ ਸੁਚੇਤ ਕਰਦਾ ਹੈ ਅਤੇ ਇਹ ਆਵਾਜ਼ ਉਦੋਂ ਤੱਕ ਬੰਦ ਨਹੀਂ ਹੁੰਦੀ ਜਦੋਂ ਤੱਕ ਯਾਤਰੀ ਸੀਟ ਬੈਲਟ ਨਹੀਂ ਲਗਾਉਂਦਾ।
ਦੱਸ ਦਈਏ ਕਿ ਵਰਤਮਾਨ ਵਿੱਚ ਡਰਾਇਵਰ ਅਤੇ ਫਰੰਟ ਸੀਟ ਯਾਤਰੀ ਲਈ ਇਨ-ਬਿਲਟ ਸੀਟ ਬੈਲਟ ਰੀਮਾਈਂਡਰ ਲਾਜ਼ਮੀ ਹੈ। ਪਿਛਲੀ ਸੀਟ ਦੇ ਯਾਤਰੀਆਂ ਨੂੰ ਸੀਟ ਬੈਲਟ ਨਾ ਪਹਿਨਣ ਵਾਲਿਆਂ ਨੂੰ ਕੇਂਦਰੀ ਮੋਟਰ ਵਹੀਕਲ ਰੂਲਜ਼ (CMVR) ਦੇ ਨਿਯਮ 138 (3) ਦੇ ਤਹਿਤ ₹1,000 ਦਾ ਜੁਰਮਾਨਾ ਲਗਾਇਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...