June 26, 2026, 7:58 pm
----------- Advertisement -----------
HomeNewsBreaking Newsਗੁਰਦਾਸਪੁਰ - ਸੜਕ ਹਾਦਸੇ 'ਚ ਨੌਜਵਾਨ ਦੀ ਮੌ.ਤ, 1 ਘੰਟੇ ਤੱਕ ਸੜਕ...

ਗੁਰਦਾਸਪੁਰ – ਸੜਕ ਹਾਦਸੇ ‘ਚ ਨੌਜਵਾਨ ਦੀ ਮੌ.ਤ, 1 ਘੰਟੇ ਤੱਕ ਸੜਕ ‘ਤੇ ਪਈ ਰਹੀ ਲਾ.ਸ਼

Published on

----------- Advertisement -----------

ਗੁਰਦਾਸਪੁਰ ਦੇ ਕਸਬਾ ਕਲਾਨੌਰ ਤੋਂ ਧਿਆਨਪੁਰ ਕੋਟਲੀ ਕੋਲ ਬਾਈਕ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ‘ਚ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਰੂਪ ਚੰਦ ਵਜੋਂ ਹੋਈ ਹੈ। ਉਸ ਨੌਜਵਾਨ ਦੀ ਲਾਸ਼ ਕਰੀਬ ਇਕ ਘੰਟੇ ਤੱਕ ਸੜਕ ‘ਤੇ ਪਈ ਰਹੀ।
ਸੈਂਕੜੇ ਗੱਡੀਆਂ ਲਾਸ਼ ਕੋਲੋਂ ਲੰਘੀਆਂ ਪਰ ਕਿਸੇ ਨੇ ਵੀ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਨਹੀਂ ਕੀਤੀ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਇਕ ਘੰਟੇ ਬਾਅਦ ਵੀ ਪੁਲਿਸ ਨੇ ਲਾਸ਼ ਨੂੰ ਨਹੀਂ ਚੁੱਕਿਆ।

ਮੌਕੇ ’ਤੇ ਪੁੱਜੇ ਥਾਣਾ ਕਲਾਨੌਰ ਦੇ ਏਐਸਆਈ ਸਵਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਾਈਵੇਟ ਗੱਡੀ ਮੰਗਵਾਈ ਸੀ। ਇਸ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਜਾਵੇਗਾ ਅਤੇ ਇਸ ਦੀ ਸ਼ਨਾਖਤ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ਪਰ ਇਹ ਘਟਨਾ ਸ਼ਰਮਨਾਕ ਹੈ ਕਿਉਂਕਿ ਸਾਡੇ ਪ੍ਰਸ਼ਾਸਨ ਕੋਲ ਲਾਸ਼ ਨੂੰ ਪਹਿਲਾਂ ਸੜਕ ਤੋਂ ਹਟਾਉਣ ਦੀ ਕੋਈ ਸਹੂਲਤ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...