September 23, 2026, 6:07 pm
----------- Advertisement -----------
HomeNewsHimachalਹਿਮਾਚਲ 'ਚ ਚੈੱਕ ਡੈਮ 'ਚ ਡੁੱਬਣ ਕਾਰਨ ਵਿਅਕਤੀ ਦੀ ਮੌ.ਤ

ਹਿਮਾਚਲ ‘ਚ ਚੈੱਕ ਡੈਮ ‘ਚ ਡੁੱਬਣ ਕਾਰਨ ਵਿਅਕਤੀ ਦੀ ਮੌ.ਤ

Published on

----------- Advertisement -----------

 ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਅੰਬ ਸਬ-ਡਿਵੀਜ਼ਨ ‘ਚ ਚੈੱਕ ਡੈਮ ‘ਚ ਡੁੱਬਣ ਕਾਰਨ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਬਾਬਾ ਬਡਭਾਗ ਸਿੰਘ ਮੈੜੀ ਮੇਲੇ ਵਿੱਚ ਰਿਕਸ਼ਾ ਚਲਾ ਕੇ ਆਪਣਾ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਖੇਤਰੀ ਹਸਪਤਾਲ ਊਨਾ ਵਿਖੇ ਭੇਜ ਦਿੱਤਾ ਹੈ।ਮ੍ਰਿਤਕ ਦੀ ਪਛਾਣ ਬੂਟਾ ਸਿੰਘ ਉਮਰ 50 ਸਾਲ ਵਾਸੀ ਪਿੰਡ ਭਾਰੋਵਾਲ, ਤਹਿਸੀਲ ਖਡੂਰ ਸਾਹਿਬ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।

 ਜਾਣਕਾਰੀ ਅਨੁਸਾਰ ਬੂਟਾ ਸਿੰਘ ਆਪਣੇ ਕੁਝ ਰਿਕਸ਼ਾ ਚਾਲਕ ਦੋਸਤਾਂ ਨਾਲ ਬਾਬਾ ਬਡਭਾਗ ਸਿੰਘ ਮੈੜੀ ਕੋਲ ਆਇਆ ਹੋਇਆ ਸੀ। ਉਹ ਐਤਵਾਰ ਦੇਰ ਸ਼ਾਮ ਆਪਣੇ ਸਾਥੀਆਂ ਤੋਂ ਵੱਖ ਹੋ ਗਿਆ। ਐਤਵਾਰ ਦੁਪਹਿਰ ਨੂੰ ਜਦੋਂ ਕੁਝ ਸ਼ਰਧਾਲੂ ਮੈੜੀ ਮੇਲਾ ਸੈਕਟਰ ਨੰਬਰ 06 ਪੰਚਾਇਤ ਘਰ ਨੇੜੇ ਚੈਕ ਡੈਮ ਨੇੜਿਓਂ ਲੰਘ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਲਾਸ਼ ਪਾਣੀ ਵਿੱਚ ਤੈਰਦੀ ਹੋਈ ਦੇਖੀ।

ਉਸ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਲਾਸ਼ ਨੂੰ ਚੈੱਕ ਡੈਮ ਤੋਂ ਬਾਹਰ ਕੱਢਿਆ। ਲਾਸ਼ ਦੀ ਸੂਚਨਾ ਮਿਲਦੇ ਹੀ ਰਿਕਸ਼ਾ ਚਾਲਕ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਦੌਰਾਨ ਪ੍ਰਭਦੀਪ ਸਿੰਘ ਪੁੱਤਰ ਬੂਟਾ ਸਿੰਘ ਜੋ ਕਿ ਬਾਬਾ ਭਾਗ ਸਿੰਘ ਮੈੜੀ ਵਿਖੇ ਮੱਥਾ ਟੇਕਣ ਆਇਆ ਸੀ, ਨੇ ਉਸ ਦੀ ਪਛਾਣ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਚਓ ਅੰਬ ਗੌਰਵ ਭਾਰਦਵਾਜ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...