September 24, 2026, 7:07 am
----------- Advertisement -----------
HomeNewsLatest Newsਆਉਣ ਵਾਲੇ ਦਿਨਾਂ ਵਿੱਚ ਗਰਮੀ ਤੋੜੇਗੀ ਸਾਰੇ ਰਿਕਾਰਡ! ਮੌਸਮ ਵਿਭਾਗ ਦਾ ਤਾਜ਼ਾ...

ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋੜੇਗੀ ਸਾਰੇ ਰਿਕਾਰਡ! ਮੌਸਮ ਵਿਭਾਗ ਦਾ ਤਾਜ਼ਾ ਅਲਰਟ

Published on

----------- Advertisement -----------

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦੇ ਵਿੱਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਤੇ ਹਰਿਆਣਾ ਵਿਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਪਾਰ ਕਰ ਗਿਆ ਹੈ। ਦੋਵਾਂ ਸੂਬਿਆਂ ਦੇ ਦਰਜਨਾਂ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਵਿਚ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਅਤੇ ਗਰਮੀ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਆਉਣ ਵਾਲੇ ਦਿਨਾਂ ਦੇ ਵਿੱਚ ਵੀ ਤਿੰਨ ਚਾਰ ਦਿਨ ਤੱਕ ਪੱਛਮੀ ਚੱਕਰਵਾਤ ਦੇ ਚਲਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੌਸਮ ਦੇ ਵਿੱਚ ਕਾਫੀ ਤਬਦੀਲੀ ਵੇਖਣ ਨੂੰ ਮਿਲੇਗੀ। ਉਹਨਾਂ ਕਿਹਾ ਕਿ ਉਸ ਤੋਂ ਬਾਅਦ ਗਰਮੀ ਹੋਰ ਵਧੇਗੀ ਪਰ ਫਿਲਹਾਲ ਕੁਝ ਦਿਨ ਤੱਕ ਮੌਸਮ ਇਸੇ ਤਰਾਂ ਰਹੇਗਾ।
ਉਹਨਾਂ ਕਿਹਾ ਕਿ ਇਹ ਮੌਸਮ ਸਿਹਤ ਲਈ ਵੀ ਕਾਫੀ ਨੁਕਸਾਨ ਦੇ ਹੁੰਦਾ ਹੈ ਕਿਉਂਕਿ ਜਦੋਂ ਮੌਸਮ ਦੇ ਵਿੱਚ ਤਬਦੀਲੀਆਂ ਆਉਂਦੀਆਂ ਹਨ ਤਾਂ ਇਸ ਦਾ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਹਾਲਾਂਕਿ ਉਹਨਾਂ ਕਿਹਾ ਕਿ ਫਿਲਹਾਲ ਜੋ ਤਾਪਮਾਨ ਬਣਿਆ ਹੋਇਆ ਹੈ, ਉਹ ਆਮ ਹੈ। ਪਰ ਆਉਂਦੇ ਦਿਨਾਂ ਦੇ ਵਿੱਚ ਗਰਮੀ ‘ਚ ਇਜਾਫਾ ਹੋ ਸਕਦਾ ਹੈ। ਫਿਲਹਾਲ ਆਉਣ ਵਾਲੇ ਦਿਨਾਂ ਚ ਬਾਰਿਸ਼ ਦੀ ਵੀ ਕੋਈ ਸੰਭਾਵਨਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...