September 22, 2026, 9:49 pm
----------- Advertisement -----------
HomeNewsBreaking Newsਜੈਪੁਰ 'ਚ ਇੱਕੋ ਪਰਿਵਾਰ ਦੇ 5 ਜੀਅ ਜ਼ਿੰਦਾ ਸੜੇ, ਮ+ਰਨ ਵਾਲਿਆਂ 'ਚ...

ਜੈਪੁਰ ‘ਚ ਇੱਕੋ ਪਰਿਵਾਰ ਦੇ 5 ਜੀਅ ਜ਼ਿੰਦਾ ਸੜੇ, ਮ+ਰਨ ਵਾਲਿਆਂ ‘ਚ 3 ਬੱਚੇ ਵੀ ਸ਼ਾਮਲ

Published on

----------- Advertisement -----------

ਜੈਪੁਰ, 21 ਮਾਰਚ 2024 – ਜੈਪੁਰ ‘ਚ ਘਰ ਨੂੰ ਅੱਗ ਲੱਗਣ ਕਾਰਨ ਇਕ ਪਰਿਵਾਰ ਜ਼ਿੰਦਾ ਸੜ ਗਿਆ। ਇਸ ਹਾਦਸੇ ‘ਚ ਮਾਤਾ-ਪਿਤਾ ਸਮੇਤ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਵਿਸ਼ਵਕਰਮਾ ਥਾਣਾ ਪੁਲਸ ਨੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਕੇ ਸੜੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲੀਸ ਨੇ ਪੰਜਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਕਾਂਵਤੀਆ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।

ਐਸਐਚਓ ਰਾਜੇਂਦਰ ਸ਼ਰਮਾ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸਵੇਰੇ ਕਰੀਬ 7.30 ਵਜੇ ਜੈਸਲਿਆ ਪਿੰਡ ਵਿੱਚ ਵਾਪਰਿਆ। ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ। ਉਥੇ ਸਿਲੰਡਰ ਨੂੰ ਅੱਗ ਲੱਗ ਗਈ। ਰੈਗੂਲੇਟਰ ਪੈਨਲ ‘ਚੋਂ ਅੱਗ ਨਿਕਲੀ ਸੀ, ਜਿਸ ਕਾਰਨ ਕਮਰੇ ‘ਚ ਅੱਗ ਫੈਲ ਗਈ ਅਤੇ ਪਰਿਵਾਰ ਸੜ ਗਿਆ।

ਹਾਦਸੇ ਵਿੱਚ ਰਾਜੇਸ਼ (26), ਉਸਦੀ ਪਤਨੀ ਰੂਬੀ (24), ਈਸ਼ੂ (7), ਦਿਲਖੁਸ਼ (2) ਅਤੇ ਖੁਸ਼ਮਨੀ (4) ਦੀ ਮੌਤ ਹੋ ਗਈ। ਸ਼ਰਮਾ ਨੇ ਦੱਸਿਆ ਕਿ ਪਰਿਵਾਰ ਮਧੂਬਨੀ (ਬਿਹਾਰ) ਦਾ ਰਹਿਣ ਵਾਲਾ ਹੈ ਅਤੇ ਇੱਥੇ ਕਿਰਾਏ ‘ਤੇ ਰਹਿੰਦਾ ਸੀ।

ਅਚਾਨਕ ਲੱਗੀ ਅੱਗ ਨੇ ਪੰਜੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਤੋਂ ਬਚਣ ਲਈ ਹਰ ਕੋਈ ਕਮਰੇ ਦੇ ਕੋਨੇ ਵਿੱਚ ਜਾ ਕੇ ਬੈਠ ਗਿਆ, ਪਰ ਬਚ ਨਾ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...