September 22, 2026, 3:03 pm
----------- Advertisement -----------
HomeNewsLatest Newsਆਇਰਲੈਂਡ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ; ਦੱਸੀ ਇਹ...

ਆਇਰਲੈਂਡ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ; ਦੱਸੀ ਇਹ ਵਜ੍ਹਾ

Published on

----------- Advertisement -----------

ਆਇਰਲੈਂਡ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਲਿਓ ਵਰਾਡਕਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੀ ਪਾਰਟੀ – ਫਾਈਨ ਗੇਲ ਪਾਰਟੀ ਦੇ ਨੇਤਾ ਦਾ ਅਹੁਦਾ ਵੀ ਛੱਡ ਦਿੱਤਾ ਹੈ। ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਦੇ ਅਨੁਸਾਰ, ਉਨ੍ਹਾਂ ਨੇ ਕਿਹਾ – ਮੇਰੇ ਅਹੁਦੇ ਨੂੰ ਛੱਡਣ ਦਾ ਕਾਰਨ ਨਿੱਜੀ ਅਤੇ ਸਿਆਸੀ ਦੋਵੇਂ ਹਨ। ਮੈਨੂੰ ਲੱਗਦਾ ਹੈ ਕਿ ਦੇਸ਼ ਦੀ ਗੱਠਜੋੜ ਸਰਕਾਰ ਕੋਲ ਕਿਸੇ ਹੋਰ ਨੇਤਾ ਦੀ ਅਗਵਾਈ ਵਿੱਚ ਅੱਗੇ ਵਧਣ ਦਾ ਬਿਹਤਰ ਮੌਕਾ ਹੋਵੇਗਾ।
ਜਾਣਕਾਰੀ ਅਨੁਸਾਰ ਉਨ੍ਹਾਂ ਦੀ ਪਾਰਟੀ ਨੇ ਨਵੇਂ ਨੇਤਾ ਲਈ ਨਾਮਜ਼ਦਗੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਤੀਜੇ 5 ਅਪ੍ਰੈਲ ਨੂੰ ਐਲਾਨੇ ਜਾਣਗੇ। ਇਸ ਦੇ ਨਾਲ ਹੀ ਸੰਸਦ ‘ਚ 9 ਅਪ੍ਰੈਲ ਨੂੰ ਨਵੇਂ ਪ੍ਰਧਾਨ ਮੰਤਰੀ ਲਈ ਚੋਣਾਂ ਹੋਣਗੀਆਂ।
ਲਿਓ ਆਇਰਲੈਂਡ ਦੇ ਸਭ ਤੋਂ ਘਟ ਉਮਰ ਦੇ ਪ੍ਰਧਾਨ ਮੰਤਰੀ ਸਨ। ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਸੀ। 2017 ਵਿੱਚ, 38 ਸਾਲ ਦੀ ਉਮਰ ਵਿੱਚ, ਉਹ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ। ਇਹ ਕਾਰਜਕਾਲ 2020 ਤੱਕ ਚੱਲਿਆ। ਇੰਨਾ ਹੀ ਨਹੀਂ ਉਹ ਆਇਰਲੈਂਡ ਦੇ ਪਹਿਲੇ ਸਮਲਿੰਗੀ ਪ੍ਰਧਾਨ ਮੰਤਰੀ ਵੀ ਹਨ। ਉਨ੍ਹਾਂ ਦਾ ਜਨਮ 18 ਜਨਵਰੀ 1979 ਨੂੰ ਆਇਰਲੈਂਡ ਦੀ ਰਾਜਧਾਨੀ ਡਬਲਿਨ ਵਿੱਚ ਹੋਇਆ ਸੀ। ਉਨ੍ਹਾਂ ਦੀ ਮਾਂ ਮੈਰੀ ਆਇਰਲੈਂਡ ਨਾਲ ਸਬੰਧਤ ਸੀ।ਉਨ੍ਹਾਂ ਦੇ ਪਿਤਾ ਅਸ਼ੋਕ, ਜੋ ਮੁੰਬਈ ਵਿੱਚ ਰਹਿੰਦੇ ਸਨ, 1973 ਵਿੱਚ ਆਇਰਲੈਂਡ ਵਿੱਚ ਸ਼ਿਫਟ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...