June 29, 2026, 6:37 am
----------- Advertisement -----------
HomeNewsBreaking Newsਚੋਣ ਕਮਿਸ਼ਨ ਦੀ ਵੱਡੀ ਕਾਰਵਾਈ, ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ SSPs ਦੇ...

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ SSPs ਦੇ ਕੀਤੇ ਤਬਾਦਲੇ

Published on

----------- Advertisement -----------

ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਵੀ ਇਸ ਸੂਚੀ ਵਿੱਚ ਸ਼ਾਮਲ ਹਨ।
ਇਨ੍ਹਾਂ ਵਿੱਚੋਂ 4 ਅਫਸਰ -ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਦਾ ਆਈਪੀਐਸ ਕੇਡਰ ਨਾ ਹੋਣ ਕਾਰਨ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ, ਕਮਿਸ਼ਨ ਨੇ ਚੁਣੇ ਹੋਏ ਰਾਜਨੀਤਿਕ ਨੁਮਾਇੰਦਿਆਂ ਨਾਲ ਉਨ੍ਹਾਂ ਦੀ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਐਸਐਸਪੀ ਬਠਿੰਡਾ ਅਤੇ ਆਸਾਮ ਵਿੱਚ ਐਸਪੀ ਸੋਨੀਤਪੁਰ ਦੇ ਤਬਾਦਲੇ ਦੇ ਨਿਰਦੇਸ਼ ਵੀ ਦਿੱਤੇ ਹਨ
ਪੰਜਾਬ ਸਮੇਤ 4 ਰਾਜਾਂ ਦੇ ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ-
ਗੁਜਰਾਤ – ਛੋਟਾ ਉਦੈਪੁਰ ਅਤੇ ਅਹਿਮਦਾਬਾਦ ਦਿਹਾਤੀ ਜ਼ਿਲ੍ਹਿਆਂ ਦੇ ਐਸ.ਪੀ
ਪੰਜਾਬ – ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਬਠਿੰਡਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਐਸ.ਐਸ.ਪੀ
ਓਡੀਸ਼ਾ – ਢੇਂਕਨਾਲ ਦੇ ਡੀਐਮ ਅਤੇ ਦੇਵਗੜ੍ਹ ਅਤੇ ਕਟਕ ਦਿਹਾਤੀ ਜ਼ਿਲ੍ਹਿਆਂ ਦੇ ਐਸਪੀ
ਪੱਛਮੀ ਬੰਗਾਲ – ਪੂਰਬਾ ਮੇਦਿਨੀਪੁਰ, ਝਾਰਗ੍ਰਾਮ, ਪੂਰਬਾ ਬਰਧਮਾਨ ਅਤੇ ਬੀਰਭੂਮ ਜ਼ਿਲ੍ਹਿਆਂ ਦੇ ਡੀ.ਐਮ.

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...