June 27, 2026, 3:00 pm
----------- Advertisement -----------
HomeNewsBreaking Newsਜਲੰਧਰ ਨੂੰ ਮਿਲਿਆ ਨਵਾਂ DC, ਰੋਪੜ ਰੇਂਜ ਅਤੇ ਬਾਰਡਰ ਰੇਂਜ ਨੂੰ ਵੀ...

ਜਲੰਧਰ ਨੂੰ ਮਿਲਿਆ ਨਵਾਂ DC, ਰੋਪੜ ਰੇਂਜ ਅਤੇ ਬਾਰਡਰ ਰੇਂਜ ਨੂੰ ਵੀ ਨਵੇਂ DIG ਮਿਲੇ

Published on

----------- Advertisement -----------

ਚੰਡੀਗੜ੍ਹ, 21 ਮਾਰਚ, 2024: ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਨੇ ਜਲੰਧਰ ਦੇ ਨਵੇਂ ਡੀਸੀ ਦੀ ਨਿਯੁਕਤੀ ਦੇ ਨਾਲ ਰੋਪੜ ਰੇਂਜ ਤੇ ਬਾਰਡਰ ਰੇਂਜ ਦੇ ਨਵੇਂ ਡੀਆਈਜੀ ਦੀ ਨਿਯੁਕਤੀ ਕੀਤੀ ਹੈ। ਜਗਦਾਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਰਾਕੇਸ਼ ਕੁਮਾਰ ਕੌਸ਼ਲ ਨੂੰ ਬਾਰਡਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ।

ਸੀਈਓ ਪੰਜਾਬ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ, ਵੀਰਵਾਰ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਹਿਮਾਂਸ਼ੂ ਅਗਰਵਾਲ, ਜੋ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸਨ, ਨੂੰ ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਵਿਸ਼ੇਸ਼ ਸਾਰੰਗਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...