July 2, 2026, 10:33 pm
----------- Advertisement -----------
HomeNewsLatest Newsਮਿਠਾਈ ਵੀ ਵੰਡੀ, ਵਧਾਈ ਵੀ ਲਈ ਪਰ ਐਨ ਮੌਕੇ 'ਤੇ ਕਿਉਂ ਸੀਐਮ...

ਮਿਠਾਈ ਵੀ ਵੰਡੀ, ਵਧਾਈ ਵੀ ਲਈ ਪਰ ਐਨ ਮੌਕੇ ‘ਤੇ ਕਿਉਂ ਸੀਐਮ ਬਣਦੇ-ਬਣਦੇ ਰਹਿ ਗਏ ਰੰਧਾਵਾ?

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਲਈ ਉਨ੍ਹਾਂ ਦਾ ਹੀ ਨਾਮ ਸੀ। ਹਾਂ, ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਲਈ ਵੀ ਅਜਿਹਾ ਕੀਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਦੇ ਨਾਲ ਬੈਠੇ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਆਖ਼ਰੀ ਸਮੇਂ ਵਿੱਚ ਮੁੱਖ ਮੰਤਰੀ ਦੀ ਦੌੜ ਵਿੱਚੋਂ ਕਿਵੇਂ ਬਾਹਰ ਹੋ ਗਏ। ਹਾਲਾਂਕਿ ਉਦੋਂ ਚਰਚਾ ਸੀ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਬਣਨ ਦਾ ਦਾਅਵਾ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਰੰਧਾਵਾ ਦੀ ਥਾਂ ਚੰਨੀ ਮੁੱਖ ਮੰਤਰੀ ਬਣੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਹਾਈਕਮਾਂਡ ਵੱਲੋਂ ਕਿਸੇ ਹਿੰਦੂ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਚੱਲ ਰਹੀ ਸੀ ਜਿਸ ‘ਚ ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ ਸੀ ਪਰ ਬਾਅਦ ‘ਚ ਕਿਸੇ ਸਿੱਖ ਚਿਹਰੇ ਨੂੰ ਸੀਐਮ ਬਣਾਉਣ ਦੀ ਗੱਲ ਹੋਈ ਜਿਸ ‘ਚ ਸਭ ਤੋਂ ਵੱਡਾ ਹੱਥ ਅੰਬਿਕਾ ਸੋਨੀ ਦਾ ਰਿਹਾ। ਇਸ ਗੱਲ ਦੀ ਹਮਾਇਤ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕੀਤੀ ਤੇ ਜਾਖੜ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ। ਬਾਅਦ ’ਚ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਜੋ ਦੋਵੇਂ ਜੱਟ ਸਿੱਖ ਹਨ, ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਪਾਰਟੀ ਨੇ ਅਨੁਸੂਚਿਤ ਜਾਤੀ ਕਾਰਡ ਖੇਡਦੇ ਹੋਏ ਚਰਨਜੀਤ ਸਿੰਘ ਚੰਨੀ ਦਾ ਨਾਂ ਅੱਗੇ ਕਰ ਦਿੱਤਾ ਤੇ ਸਾਰੇ ਇਸ ਬਾਰੇ ਸਹਿਮਤ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...