November 24, 2026, 8:38 pm
----------- Advertisement -----------
HomeNewsLatest Newsਸ੍ਰੀ ਹਰਿਮੰਦਰ ਸਾਹਿਬ ਵਿਖੇ SBI ਵੱਲੋਂ ਸੰਗਤ ਦੀ ਸਹੂਲਤ ਲਈ ਬੈਟਰੀ ਵਾਹਨ...

ਸ੍ਰੀ ਹਰਿਮੰਦਰ ਸਾਹਿਬ ਵਿਖੇ SBI ਵੱਲੋਂ ਸੰਗਤ ਦੀ ਸਹੂਲਤ ਲਈ ਬੈਟਰੀ ਵਾਹਨ ਭੇਟ

Published on

----------- Advertisement -----------

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਿਥੇ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ, ਉਥੇ ਹੀ ਅੱਜ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚਾਰ ਬੈਂਟਰੀ ਵਾਹਨ ਭੇਟ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਵਾਹਨ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ। ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...