October 28, 2026, 10:11 pm
----------- Advertisement -----------
HomeNewsBreaking Newsਨਾਰਨੌਲ  - ਘਰ ਤੇ ਸਕੂਲ 'ਚ ਚੋਰੀ, ਚੋਰ ਨਕਦੀ ਤੇ ਗਹਿਣੇ...

ਨਾਰਨੌਲ  – ਘਰ ਤੇ ਸਕੂਲ ‘ਚ ਚੋਰੀ, ਚੋਰ ਨਕਦੀ ਤੇ ਗਹਿਣੇ ਲੈ ਕੇ ਫਰਾਰ

Published on

----------- Advertisement -----------

ਨਾਰਨੌਲ ਤੋਂ ਘਰ ਅਤੇ ਸਕੂਲ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਸ਼ਿਕਾਇਤ ਦੇ ਆਧਾਰ ’ਤੇ ਸਬੰਧਤ ਥਾਣੇ ਦੀ ਪੁਲਿਸ ਨੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਅਟੇਲੀ ਥਾਣੇ ਅਧੀਨ ਪੈਂਦੇ ਪਿੰਡ ਬੋਚੜਿਆ ਵਾਸੀ ਸਤਿਆਵਾਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਨਾਰਨੌਲ ਦੇ ਸੈਕਟਰ-1 ਵਿੱਚ ਮਕਾਨ ਬਣਾਇਆ ਹੋਇਆ ਹੈ। ਇਸੇ ਕਾਰਨ ਉਹ ਨਾਰਨੌਲ ਸਥਿਤ ਆਪਣੇ ਘਰ ਸੀ। ਉਸਦਾ ਇੱਕ ਘਰ ਪਿੰਡ ਵਿੱਚ ਵੀ ਹੈ। ਉਸ ਨੂੰ ਪਿੰਡ ਤੋਂ ਫੋਨ ਆਇਆ ਕਿ ਕਿਸੇ ਨੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਨੂੰ ਕੱਪੜੇ ਨਾਲ ਢੱਕ ਦਿੱਤਾ ਹੈ। ਜਦੋਂ ਉਹ ਪਿੰਡ ਪਹੁੰਚਿਆ ਤਾਂ ਉਸ ਦੇ ਘਰ ਦਾ ਤਾਲਾ ਟੁੱਟਿਆ ਹੋਇਆ ਸੀ।

ਦੱਸ ਦਈਏ ਕਿ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਰਿਕਾਰਡਿੰਗ ਦੇਖੀ ਤਾਂ ਚੋਰ ਘਰ ਦੇ ਬਾਹਰ ਨਜ਼ਰ ਆਇਆ ਪਰ ਬਾਅਦ ਵਿੱਚ ਉਸ ਨੇ ਕੈਮਰੇ ਨੂੰ ਕੱਪੜੇ ਨਾਲ ਢੱਕ ਲਿਆ। ਉਸ ਨੇ ਦੱਸਿਆ ਕਿ ਚੋਰ ਉਸ ਦੇ ਘਰੋਂ ਲੱਖਾਂ ਰੁਪਏ ਦੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਲੈ ਗਏ ਹਨ।

 ਨਾਲ ਹੀ ਸਦਰ ਥਾਣਾ ਨਾਰਨੌਲ ਅਧੀਨ ਪੈਂਦੇ ਪਿੰਡ ਰਾਮਬਾਸ ਵਿੱਚ ਵੀ ਚੋਰਾਂ ਨੇ ਇੱਕ ਸਕੂਲ ਵਿੱਚੋਂ ਚੋਰੀ ਕਰ ਲਈ ਹੈ। ਸਕੂਲ ਦੇ ਪ੍ਰਿੰਸੀਪਲ ਰਮੇਸ਼ ਕੁਮਾਰ ਨੇ ਦੱਸਿਆ ਕਿ ਚੋਰਾਂ ਨੇ ਸਰਕਾਰੀ ਹਾਈ ਸਕੂਲ ਰਾਮਬਾਸ ਦੇ ਅੰਦਰ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਪਾਣੀ ਦੀ ਮੋਟਰ ਅਤੇ 75 ਮੀਟਰ ਦੀ ਕੇਬਲ ਚੋਰੀ ਕਰ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...