‘ਆਪ’ ਭਲਕੇ ਦਿੱਲੀ ਭਰ ‘ਚ ਭਾਜਪਾ ਖਿਲਾਫ ਪ੍ਰਦਰਸ਼ਨ ਕਰੇਗੀ। ਦਿੱਲੀ ਦੀਆਂ ਸਾਰੀਆਂ ਵਿਧਾਨ ਸਭਾਵਾਂ ਵਿੱਚ ਮੋਮਬੱਤੀ ਮਾਰਚ ਅਤੇ ਪੁਤਲਾ ਫੂਕਿਆ ਜਾਵੇਗਾ। ਭਾਜਪਾ ਦੀ ਤਾਨਾਸ਼ਾਹੀ ਅਤੇ ਅਰਵਿੰਦ ਕੇਜਰੀਵਾਲ ਦੀ ਫਰਜ਼ੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਲਕੇ ਦਿੱਲੀ ਵਿੱਚ ਭਾਜਪਾ ਦਾ ਪੁਤਲਾ ਫੂਕਿਆ ਜਾਵੇਗਾ।
ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਦਿੱਲੀ ਦੇ ਲੋਕ ਸੜਕਾਂ ‘ਤੇ ਉਤਰ ਆਏ ਹਨ।












