September 4, 2026, 7:09 pm
----------- Advertisement -----------
HomeNewsEntertainmentਕੀ ਇਸ ਗਾਇਕ ਦੀ ਦੁਲਹਨ ਬਣਨ ਜਾ ਰਹੀ ਹੈ ਉਰਫੀ ਜਾਵੇਦ, ਪ੍ਰੀ-ਵੈਡਿੰਗ...

ਕੀ ਇਸ ਗਾਇਕ ਦੀ ਦੁਲਹਨ ਬਣਨ ਜਾ ਰਹੀ ਹੈ ਉਰਫੀ ਜਾਵੇਦ, ਪ੍ਰੀ-ਵੈਡਿੰਗ ਸ਼ੂਟ ਦੀ ਤਸਵੀਰ ਆਈ ਸਾਹਮਣੇ!

Published on

----------- Advertisement -----------

ਬਿੱਗ ਬੌਸ ਓਟੀਟੀ ਫੇਮ ਉਰਫੀ ਜਾਵੇਦ ਇਨ੍ਹੀਂ ਦਿਨੀਂ ਹਰ ਪਾਸੇ ਚਰਚਾ ਵਿੱਚ ਹੈ। ਕਦੇ ਉਸਦੇ ਅਜੀਬ ਲੁੱਕ ਬਾਰੇ ਅਤੇ ਕਦੇ ਉਸਦੇ ਪ੍ਰੇਮ ਸਬੰਧਾਂ ਬਾਰੇ। ਪਰ ਹੁਣ ਉਨ੍ਹਾਂ ਦੇ ਵਿਆਹ ਦੀ ਖਬਰ ਸੁਣ ਕੇ ਕਈ ਲੋਕ ਹੈਰਾਨ ਰਹਿ ਗਏ ਹਨ। ਇਸ ਦੇ ਪਿੱਛੇ ਕਾਰਨ ਹੈ ਉਰਫੀ ਜਾਵੇਦ ਦਾ ਪ੍ਰੀ-ਵੈਡਿੰਗ ਫੋਟੋਸ਼ੂਟ। ਜੀ ਹਾਂ, ਜਦੋਂ ਤੋਂ ਅਦਾਕਾਰਾ ਨੇ ਆਪਣੇ ਪ੍ਰੀ-ਵੈਡਿੰਗ ਫੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ, ਉਦੋਂ ਤੋਂ ਹੀ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਉਡਣ ਲੱਗੀਆਂ ਹਨ।

ਉਰਫੀ ਨੇ ਖੁਦ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇਕ ਫੋਟੋ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਰਫੀ ਨੇ ਕੈਪਸ਼ਨ ‘ਚ ਲਿਖਿਆ ‘ਪ੍ਰੀ ਵੈਡਿੰਗ ਸ਼ੂਟ’। ਦਰਅਸਲ ਇਹ ਤਸਵੀਰ ਉਸ ਦੇ ਆਉਣ ਵਾਲੇ ਮਿਊਜ਼ਿਕ ਵੀਡੀਓ ਦੀ ਹੈ। ਉਰਫੀ ਨਾਲ ਇਸ ਫੋਟੋ ‘ਚ ਨਜ਼ਰ ਆ ਰਿਹਾ ਸ਼ਖਸ ਹੋਰ ਕੋਈ ਨਹੀਂ ਸਗੋਂ ਪੰਜਾਬੀ ਗਾਇਕ ਕੁੰਵਰ ਹੈ। ਦੋਵਾਂ ਨੇ ਗੀਤ ਨੂੰ ਮਾਈਨਸ ਡਿਗਰੀ ਸੈਲਸੀਅਸ ਤਾਪਮਾਨ ‘ਚ ਬਰਫੀਲੀ ਜਗ੍ਹਾ ‘ਤੇ ਸ਼ੂਟ ਕੀਤਾ ਹੈ।

ਉਰਫੀ ਜਾਵੇਦ ਨੇ ਗਾਇਕ ਕੁੰਵਰ ਨਾਲ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਜਿਸ ‘ਚ ਅਭਿਨੇਤਰੀ ਦੀ ਠੰਡ ਨਾਲ ਕੁਲਫੀ ਜੰਮਦੀ ਨਜ਼ਰ ਆ ਰਹੀ ਹੈ। ਪਰ ਫਿਰ ਵੀ ਉਹ ਰਣਬੀਰ ਕਪੂਰ ਦੀ ਫਿਲਮ ਦਾ ਗੀਤ ਗਾਉਣ ਵਿੱਚ ਲੱਗੀ ਹੋਈ ਹੈ। ਇਸ ਵੀਡੀਓ ਦੇ ਕੈਪਸ਼ਨ ‘ਚ ਉਰਫੀ ਨੇ ਲਿਖਿਆ, ‘ਇੱਥੇ -8 ਡਿਗਰੀ ਤਾਪਮਾਨ ਸੀ, ਇਸ ਡਰੈੱਸ ‘ਚ ਮੈਂ ਸਿਰਫ ਇਕ ਗੀਤ ਬਾਰੇ ਸੋਚ ਸਕਦੀ ਸੀ, ਉਹ ਹੈ ਤੂ ਜਾਨੇ ਨਾ, ਮੈਂ ਗਾਇਕ ਨਹੀਂ ਹਾਂ ਪਰ @kunwxrrr!!! ਇਸ ਵੀਡੀਓ ‘ਚ ਗਾਇਕ ਕੁੰਵਰ ਉਰਫੀ ਦੇ ਨਾਲ ਚੈੱਕਡ ਸ਼ਰਟ ਪਹਿਨੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...