November 10, 2026, 9:59 am
----------- Advertisement -----------
HomeNewsBreaking Newsਪੰਜਾਬੀ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

ਪੰਜਾਬੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

Published on

----------- Advertisement -----------

ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਦੇ 38 ਸਾਲਾ ਹਰਪ੍ਰੀਤ ਸਿੰਘ ਦੀ 17 ਮਾਰਚ ਨੂੰ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਨੌਜਵਾਨ ਦਾ ਅੱਜ ਉਸ ਦੇ ਜੱਦੀ ਪਿੰਡ ਵਿੱਚ ਸਸਕਾਰ ਕਰ ਦਿੱਤਾ ਗਿਆ।

ਦੱਸ ਦਈਏ ਕਿ ਮ੍ਰਿਤਕ ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਹਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਵੱਡੇ ਭਰਾ ਸਮੇਤ 7 ਸਾਲ ਦੀ ਬੇਟੀ ਅਤੇ ਪਤਨੀ ਛੱਡ ਗਿਆ ਹੈ। ਅੰਤਿਮ ਸੰਸਕਾਰ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।  

ਵੱਡੇ ਭਰਾ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮੇਰੇ ਭਰਾ ਦੀ 17 ਮਾਰਚ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਅਸੀਂ ਆਪਣੇ ਭਰਾ ਦੀ ਲਾਸ਼ ਭਾਰਤ ਲਿਆਉਣ ਦੀ ਗੱਲ ਕੀਤੀ ਸੀ। ਅੱਜ ਮੇਰੇ ਭਰਾ ਦੀ ਲਾਸ਼ ਪਿੰਡ ਪਹੁੰਚੀ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...