October 29, 2026, 3:29 am
----------- Advertisement -----------
HomeNewsBreaking Newsਲੁਧਿਆਣਾ 'ਚ ਸਾਈਕਲ ਪਾਰਟਸ ਕਾਰੋਬਾਰੀ ਨੇ ਕੀਤੀ ਆਤਮ-ਹੱਤਿਆ, ਵੀਜ਼ਾ ਨਾ ਲੱਗਣ 'ਤੇ...

ਲੁਧਿਆਣਾ ‘ਚ ਸਾਈਕਲ ਪਾਰਟਸ ਕਾਰੋਬਾਰੀ ਨੇ ਕੀਤੀ ਆਤਮ-ਹੱਤਿਆ, ਵੀਜ਼ਾ ਨਾ ਲੱਗਣ ‘ਤੇ ਖੁਦ ਨੂੰ ਮਾਰੀ ਗੋਲੀ

Published on

----------- Advertisement -----------

  ਲੁਧਿਆਣਾ ਵਿੱਚ ਇੱਕ ਸਾਈਕਲ ਪਾਰਟਸ ਕਾਰੋਬਾਰੀ ਦੀ ਗੋਲੀ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਉਹ ਲੁਧਿਆਣਾ ਦੇ ਮਿਲਰਗੰਜ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਜਸਵੀਰ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਉਸਦਾ ਵੀਜ਼ਾ ਰੱਦ ਹੋਣ ਕਾਰਨ ਉਹ ਪ੍ਰੇਸ਼ਾਨ ਸੀ। 

ਦੱਸ ਦਈਏ ਕਿ ਜਸਵੀਰ ਸਿੰਘ ਦਾ ਕੁਝ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਇੱਕ ਬੇਟੀ ਹੈ। ਸੋਮਵਾਰ ਰਾਤ ਪਰਿਵਾਰ ਨੂੰ ਖਾਣਾ ਪਰੋਸਣ ਲਈ ਕਹਿ ਕੇ ਜਸਵੀਰ ਸਿੰਘ ਖੁਦ ਬਾਥਰੂਮ ਚਲਾ ਗਿਆ। ਕੁਝ ਦੇਰ ਬਾਅਦ ਬਾਥਰੂਮ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਤਾਂ ਜਸਵੀਰ ਸਿੰਘ ਅੰਦਰ ਖੂਨ ਨਾਲ ਲੱਥਪੱਥ ਪਿਆ ਸੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ। ਉਥੇ ਹੀ ਮੰਗਲਵਾਰ ਸਵੇਰੇ ਸਾਧਾ ਸਿੰਘ ਦੀ ਮੌਤ ਹੋ ਗਈ। ਪੁਲੀਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।

 ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਦੇ ਸਰੀਰ ਦੇ ਕਿਸ ਹਿੱਸੇ ‘ਚ ਲੱਗੀ ਗੋਲੀ? ਪਤਾ ਨਹੀਂ ਲੱਗ ਸਕਿਆ। ਫੋਰੈਂਸਿਕ ਮਾਹਿਰ ਮਾਮਲੇ ਦੀ ਜਾਂਚ ਕਰ ਰਹੇ ਹਨ। ਥਾਣਾ ਡਿਵੀਜ਼ਨ ਨੰਬਰ 6 ਲੁਧਿਆਣਾ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਸਵੀਰ ਸਿੰਘ ਦੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...