October 15, 2026, 3:31 pm
----------- Advertisement -----------
HomeNewsLatest Newsਪੰਜਾਬ 'ਚ 3 ਦਿਨ ਮੀਂਹ ਦਾ ਅਲਰਟ, 40KM ਦੀ ਰਫ਼ਤਾਰ ਨਾਲ ਚੱਲਣਗੀਆਂ...

ਪੰਜਾਬ ‘ਚ 3 ਦਿਨ ਮੀਂਹ ਦਾ ਅਲਰਟ, 40KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Published on

----------- Advertisement -----------

ਪੰਜਾਬ-ਹਰਿਆਣਾ ‘ਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ ਜ਼ਿਆਦਾਤਰ ਇਲਾਕਿਆਂ ‘ਚ ਬੱਦਲਵਾਈ ਸ਼ੁਰੂ ਹੋ ਗਈ ਹੈ ਅਤੇ ਕੁਝ ਥਾਵਾਂ ‘ਤੇ ਹਲਕੀ ਬੂੰਦਾ-ਬਾਂਦੀ ਵੀ ਹੋ ਰਹੀ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ 3 ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਚੰਡੀਗੜ੍ਹ ‘ਚ ਵੀ ਵਿਭਾਗ ਨੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪੰਚਕੂਲਾ, ਮੋਹਾਲੀ ਅਤੇ ਚੰਡੀਗੜ੍ਹ ‘ਚ ਤੇਜ਼ ਹਵਾਵਾਂ ਦੇ ਨਾਲ ਬੱਦਲ ਛਾਏ ਹੋਏ ਹਨ।
ਇਸ ਦੇ ਨਾਲ ਹੀ ਪਾਣੀਪਤ ਵਿੱਚ ਰਾਤ ਭਰ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਇਸ ਕਾਰਨ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਏ ਇਸ ਬਦਲਾਅ ਕਾਰਨ ਲੋਕਾਂ ਨੇ ਇੱਕ ਵਾਰ ਫਿਰ ਤੋਂ ਠੰਢ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ।ਹਰਿਆਣਾ ਦੇ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 29 ਮਾਰਚ ਤੋਂ ਬਾਅਦ ਦਿਨ ਦਾ ਤਾਪਮਾਨ ਵਧੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...