November 14, 2026, 5:55 am
----------- Advertisement -----------
HomeNewsLatest NewsCM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਹਾਈਕੋਰਟ 'ਚ ਸੁਣਵਾਈ ਅੱਜ

CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਹਾਈਕੋਰਟ ‘ਚ ਸੁਣਵਾਈ ਅੱਜ

Published on

----------- Advertisement -----------

ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ ‘ਤੇ ਅੱਜ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਜਸਟਿਸ ਸਵਰਨਕਾਂਤ ਸ਼ਰਮਾ ਦੀ ਬੈਂਚ ਸਵੇਰੇ 10 ਵਜੇ ਤੋਂ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਦੱਸ ਦਈਏ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇ ਹੀ ਦਿਨ ਹੇਠਲੀ ਅਦਾਲਤ ਨੇ ਉਸ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।ਜਿਸ ‘ਚ ਕਿਹਾ ਗਿਆ ਸੀ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ਗੈਰ-ਕਾਨੂੰਨੀ ਹੈ। ਉਹ ਤੁਰੰਤ ਰਿਹਾਅ ਹੋਣ ਦੇ ਹੱਕਦਾਰ ਹਨ। ਪਟੀਸ਼ਨ ‘ਤੇ 24 ਮਾਰਚ ਤੱਕ ਸੁਣਵਾਈ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਹੋਲੀ ਕਾਰਨ ਇਸ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...