ਚੰਡੀਗੜ੍ਹ: ਪੰਜਾਬ ਕਾਂਗਰਸ ਤੋਂ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
----------- Advertisement -----------
ਕਾਂਗਰਸ ਨੂੰ ਇਕ ਹੋਰ ਝਟਕਾ! ਜੱਸੀ ਖੰਗੂੜਾ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ
Published on
----------- Advertisement -----------












