June 12, 2026, 10:35 pm
----------- Advertisement -----------
HomeNewsEntertainmentਵੀਤ ਬਲਜੀਤ ਤੋਂ ਪੁੱਤ ਦਾ ਗੀਤ ਸੁਣ ਨਹੀਂ ਰੁਕ ਸਕੇ ਬਾਪੂ ਬਲਕੌਰ...

ਵੀਤ ਬਲਜੀਤ ਤੋਂ ਪੁੱਤ ਦਾ ਗੀਤ ਸੁਣ ਨਹੀਂ ਰੁਕ ਸਕੇ ਬਾਪੂ ਬਲਕੌਰ ਸਿੰਘ, ਪਾਇਆ ਖੂਬ ਭੰਗੜਾ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਛੋਟਾ ਭਰਾ ਆਉਣ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਵਿਚਾਲੇ ਹੀ ਪੰਜਾਬ ਦੇ ਗਾਇਕ ਵੀਤ ਬਲਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਹ ਸਟੇਜ ‘ਤੇ ਮੂਸੇਵਾਲਾ ਦਾ ਗੀਤ ਗਾਉਂਦੇ ਨਜ਼ਰ ਆ ਰਹੇ ਹਨ ਅਤੇ ਸਟੇਜ ਦੇ ਹੇਠਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੂਬ ਭੰਗੜਾ ਪਾ ਰਹੇ ਹਨ।

ਦੱਸ ਦਈਏ ਕਿ ਵੀਤ ਬਲਜੀਤ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ-‘ਉੱਠ ਪੁੱਤ ਝੋਟਿਆਂ ਵੇ ਮੂਸੇਵਾਲਿਆਂ…” ਜਿਵੇਂ ਹੀ ਵੀਤ ਬਲਜੀਤ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਆਇਆ ਤਾਂ ਪ੍ਰਸ਼ੰਸਕ ਵੀ ਖੁਸ਼ ਹੋ ਗਏ। ਦੋ ਸਾਲਾਂ ਬਾਅਦ ਸਿੱਧੂ ਮੂਸੇਵਾਲਾ ਦੇ ਭਰਾ ਦੇ ਰੂਪ ‘ਚ ਉਨ੍ਹਾਂ ਨੂੰ ਵੀ ਖੁਸ਼ੀ ਮਿਲੀ।
ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ‘ਜਦੋਂ ਵੀਤ ਬਲਜੀਤ ਨੇ ਗੀਤ ਸ਼ੁਰੂ ਕੀਤਾ ਤਾਂ ਉਥੇ ਮੌਜੂਦ ਬਲਕੌਰ ਸਿੰਘ ਆਪਣੇ ਆਪ ਨੂੰ ਰੋਕ ਨਾ ਸਕੇ ਅਤੇ ਭੰਗੜਾ ਪਾਉਣ ਲੱਗੇ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਵੀਡੀਓ ਕਿੱਥੋਂ ਦੀ ਹੈ ਪਰ ਇਹ ਕਿਸੇ ਵਿਆਹ ਪ੍ਰੋਗਰਾਮ ਦਾ ਜਾਪਦਾ ਹੈ।ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...