August 24, 2026, 4:26 am
----------- Advertisement -----------
HomeNewsLatest Newsਸਿਲੰਡਰ ਫਟਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਸਿਲੰਡਰ ਫਟਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਐਲਪੀਜੀ ਸਿਲੰਡਰ ਫਟਣ ਨਾਲ ਇੱਕ ਔਰਤ ਅਤੇ ਉਸਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਭਲੂਆਨੀ ਥਾਣਾ ਖੇਤਰ ਦੇ ਡੁਮਰੀ ਪਿੰਡ ਦੀ ਹੈ। ਡੁਮਰੀ ਪਿੰਡ ਦਾ ਰਹਿਣ ਵਾਲਾ ਸ਼ਿਵਸ਼ੰਕਰ ਗੁਪਤਾ ਪਾਵਰੋਟੀ ਵੇਚਦਾ ਹੈ। ਸਵੇਰੇ ਉਹ ਦੁਕਾਨ ‘ਤੇ ਜਾਣ ਲਈ ਤਿਆਰ ਹੋ ਰਿਹਾ ਸੀ। ਕਰੀਬ 4 ਵਜੇ ਜਦੋਂ ਉਸ ਦੀ ਪਤਨੀ ਆਰਤੀ ਦੇਵੀ ਚਾਹ ਬਣਾਉਣ ਲੱਗੀ ਤਾਂ ਗੈਸ ਸਿਲੰਡਰ ਫਟ ਗਿਆ ਅਤੇ ਅੱਗ ਲੱਗ ਗਈ।
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਆਰਤੀ ਦੇਵੀ (42), ਉਸ ਦੀ ਬੇਟੀ ਆਂਚਲ (14), ਸ੍ਰਿਸ਼ਟੀ (11) ਅਤੇ ਪੁੱਤਰ ਕੁੰਦਨ (12) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਫੋਰੈਂਸਿਕ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਸਿਲੰਡਰ ਲੀਕ ਹੋਣ ਕਾਰਨ ਵਾਪਰੀ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...