August 9, 2026, 6:39 am
----------- Advertisement -----------
HomeNewsLatest Newsਮਹਾਰਾਸ਼ਟਰ ਦੇ ਸਾਬਕਾ ਮੰਤਰੀ ਨਵਾਬ ਮਲਿਕ ਹਸਪਤਾਲ 'ਚ ਭਰਤੀ

ਮਹਾਰਾਸ਼ਟਰ ਦੇ ਸਾਬਕਾ ਮੰਤਰੀ ਨਵਾਬ ਮਲਿਕ ਹਸਪਤਾਲ ‘ਚ ਭਰਤੀ

Published on

----------- Advertisement -----------

ਮਹਾਰਾਸ਼ਟਰ ਦੇ ਸਾਬਕਾ ਮੰਤਰੀ ਨਵਾਬ ਮਲਿਕ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੰਤਰੀ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੀ ਬੇਟੀ ਨੇ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਵਾਬ ਮਲਿਕ ਦੀ ਖਰਾਬ ਸਿਹਤ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਨੇਤਾ ਨਵਾਬ ਮਲਿਕ ਨੂੰ ਮੈਡੀਕਲ ਆਧਾਰ ‘ਤੇ ਹੀ ਮਨੀ ਲਾਂਡਰਿੰਗ ਮਾਮਲੇ ‘ਚ ਅੰਤਰਿਮ ਜ਼ਮਾਨਤ ਮਿਲੀ ਹੈ। ਸੁਪਰੀਮ ਕੋਰਟ ਨੇ ਜ਼ਮਾਨਤ ਛੇ ਮਹੀਨੇ ਲਈ ਵਧਾ ਦਿੱਤੀ ਸੀ। ਐਨਸੀਪੀ-ਸ਼ਰਦਚੰਦਰ ਪਵਾਰ ਪਾਰਟੀ ਦੇ ਨੇਤਾ ਨਵਾਬ ਮਲਿਕ ਨੂੰ 2022 ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮਲਿਕ ‘ਤੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਅਤੇ ਉਸ ਦੇ ਸਾਥੀਆਂ ਨਾਲ ਕਥਿਤ ਤੌਰ ‘ਤੇ ਪੈਸੇ ਦਾ ਲੈਣ-ਦੇਣ ਕਰਨ ਦਾ ਦੋਸ਼ ਸੀ।ਮਲਿਕ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ‘ਤੇ ਬਾਹਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...