May 12, 2026, 7:35 am
----------- Advertisement -----------
HomeNewsLatest Newsਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨ ਭਾਰਤ ਰਤਨ ਨਾਲ ਕੀਤਾ ਗਿਆ ਸਨਮਾਨਿਤ, ਰਾਸ਼ਟਰਪਤੀ...

ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨ ਭਾਰਤ ਰਤਨ ਨਾਲ ਕੀਤਾ ਗਿਆ ਸਨਮਾਨਿਤ, ਰਾਸ਼ਟਰਪਤੀ ਨੇ ਘਰ ਜਾ ਕੇ ਦਿੱਤਾ ਅਵਾਰਡ

Published on

----------- Advertisement -----------

 ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵੀ ਮੌਜੂਦ ਸਨ। 

 ਦੱਸ ਦਈਏ ਕਿ ਨਿਊਜ਼ ਏਜੰਸੀ ਏਐਨਆਈ ਨੇ ਕਿਹਾ ਕਿ ਅਡਵਾਨੀ ਦੀ ਖ਼ਰਾਬ ਸਿਹਤ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਭਾਜਪਾ ਦੇ ਸੰਸਥਾਪਕ ਮੈਂਬਰ ਨਾਨਾ ਜੀ ਦੇਸ਼ਮੁਖ ਤੋਂ ਬਾਅਦ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਤੀਜੇ ਨੇਤਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...