July 26, 2026, 3:01 am
----------- Advertisement -----------
HomePunjabbusinessਪਾਕਿਸਤਾਨ 'ਚ ਪੈਟਰੋਲ ਦੀਆਂ ਕੀਮਤਾਂ 'ਚ ਭਾਰੀ ਵਾਧਾ; 289 ਰੁਪਏ ਪ੍ਰਤੀ ਲੀਟਰ...

ਪਾਕਿਸਤਾਨ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਭਾਰੀ ਵਾਧਾ; 289 ਰੁਪਏ ਪ੍ਰਤੀ ਲੀਟਰ ਤਕ ਪਹੁੰਚੀ ਕੀਮਤ

Published on

----------- Advertisement -----------

ਪਾਕਿਸਤਾਨ ‘ਚ ਮਹਿੰਗਾਈ ਸਤਵੇਂ ਅਸਮਾਨ ‘ਤੇ ਪਹੁੰਚ ਗਈ ਹੈ। ਇਸ ਵਧਦੀ ਮਹਿੰਗਾਈ ਨਾਲ ਆਮ ਜਨਤਾ ਦਾ ਬੁਰਾ ਹਾਲ ਹੋ ਗਿਆ ਹੈ। ਰੋਜ਼ਾਨਾ ਦੀਆਂ ਚੀਜ਼ਾਂ ਅਸਮਾਨ ਨੂੰ ਛੂਹ ਰਹੀਆਂ ਹਨ। ਪਾਕਿਸਤਾਨ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ।
ਦੱਸ ਦਈਏ ਕਿ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਕੀਤਾ ਹੈ। ਪਾਕਿਸਤਾਨੀ ਪੈਟਰੋਲ ਦੀ ਕੀਮਤ 9.66 ਰੁਪਏ ਵਧ ਕੇ 289.41 ਰੁਪਏ ਹੋ ਗਈ ਹੈ। ਜਦੋਂ ਕਿ ਹਾਈ ਸਪੀਡ ਡੀਜ਼ਲ 3.32 ਰੁਪਏ ਘਟ ਕੇ 282.24 ਪਾਕਿਸਤਾਨੀ ਰੁਪਏ ਹੋ ਗਿਆ ਹੈ। ਨਵੀਆਂ ਦਰਾਂ ਵੀ ਲਾਗੂ ਕਰ ਦਿੱਤੀਆਂ ਗਈਆਂ ਹਨ।
ਜਾਣਕਾਰੀ ਮੁਤਾਬਿਕ ਸਰਕਾਰ ਨੇ 16 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ। ਪੈਟਰੋਲ ਦੀ ਕੀਮਤ ਪ੍ਰਤੀ ਲੀਟਰ 279.75 ਰੁਪਏ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 285.56 ਰੁਪਏ ਸੀ। ਭਾਵ 15 ਦਿਨਾਂ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਕਰੀਬ 9 ਰੁਪਏ ਦਾ ਵਾਧਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...